ਦੋਸਤੋ ਅੱਜ ਕੱਲ੍ਹ ਅਜਿਹੇ ਮਾਮਲੇ ਸੁਣਨ ਨੂੰ ਮਿਲ ਰਹੇ ਹਨ ਜਿਨ੍ਹਾਂ ਨੂੰ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਅੱਜ ਵੀ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਤੰਤਰ-ਮੰਤਰ ਅਤੇ ਜਾਦੂ-ਟੂਣਿਆਂ ਉਤੇ ਵਿਸ਼ਵਾਸ ਕਰਦੇ ਹਨ।ਅੱਜ ਅਸੀਂ ਤੁਹਾਨੂੰ ਇੱਕ ਅਜਿਹਾ ਹੀ ਮਾਮਲਾ ਦੱਸਣ ਜਾ ਰਹੇ ਹਾਂ ਜਿਸ ਵਿੱਚ ਇੱਕ ਮਹਿਲਾ
ਤੰਤਰ ਵਿੱਦਿਆ ਦਾ ਇਸਤੇਮਾਲ ਕਰਕੇ ਆਪਣੇ ਸਾਰੇ ਬੱਚਿਆਂ ਦਾ ਖ਼ਾਤਮਾ ਕਰ ਦਿੰਦੀ ਹੈ। ਦਰਅਸਲ ਤੁਹਾਨੂੰ ਦੱਸ ਦੇਈਏ ਕਿ ਇਸ ਮਹਿਲਾ ਨੇ ਲਗਭਗ ਪੰਜ ਬੱਚਿਆਂ ਨੂੰ ਜਨਮ ਦਿੱਤਾ ਸੀ।ਪਰ ਇਹ ਹੌਲੀ-ਹੌਲੀ ਤੰਤਰ ਵਿੱਦਿਆ ਦੀ ਸਹਾਇਤਾ ਨਾਲ ਇਹਨਾਂ ਦਾ ਖ਼ਾਤਮਾ ਕਰਦੀ ਰਹੀ। ਕਿਉਂਕਿ ਇਹ ਬਹੁਤ ਸਾਰੀਆਂ ਸ਼ਕਤੀਆਂ ਦੀ
ਮਾਲਕਣ ਬਣਨਾ ਚਾਹੁੰਦੀ ਸੀ ਜਿਸ ਕਾਰਨ ਇਸ ਦੇ ਆਪਣੇ ਹੀ ਬੱਚਿਆਂ ਦਾ ਖ਼ਾਤਮਾ ਕਰ ਦਿੱਤਾ।ਇਹ ਬੱਚਿਆਂ ਨੂੰ ਚੋਰੀ ਛੁਪੇ ਖ਼ਤਮ ਕਰਦੀ ਰਹਿੰਦੀ ਸੀ ਅਤੇ ਪਰਿਵਾਰ ਕੋਲੋਂ ਇਹ ਸੱਚ ਛੁਪਾ ਲੈਂਦੀ ਸੀ। ਪਰ ਪੁਲਿਸ ਵੱਲੋਂ ਤਹਿਕੀਕਾਤ ਕਰਕੇ ਇਸ ਦਾ ਚਿਹਰਾ ਸਾਹਮਣੇ ਲਿਆਂਦਾ ਹੈ।ਤੁਹਾਨੂੰ ਦੱਸ ਦਈਏ ਕਿ ਇਸ ਮਹਿਲਾ ਦੇ
ਕਿਸੇ ਹੋਰ ਵਿਅਕਤੀ ਦੇ ਨਾਲ ਵੀ ਨਾਜਾਇਜ਼ ਸਬੰਧ ਸਨ ਅਤੇ ਉਹਨਾਂ ਨਾਲ਼ ਗੱਲਾਂ-ਬਾਤਾਂ ਕਰਦੀ ਰਹਿੰਦੀ ਸੀ।ਜਿਸ ਕਾਰਨ ਇਸਦੀ ਸ਼ਾਦੀਸ਼ੁਦਾ ਜ਼ਿੰਦਗੀ ਤੇ ਵੀ ਅਸਰ ਪੈ ਰਿਹਾ ਸੀ।ਪੁਲਿਸ ਵੱਲੋਂ ਹਰ ਇੱਕ ਪਹਿਲੂ ਦੀ ਜਾਣਕਾਰੀ ਇਕੱਠੀ ਕੀਤੀ ਗਈ ਅਤੇ ਫਿਰ ਇਹ ਸੱਚ ਸਾਹਮਣੇ ਆਇਆ ਕਿ ਇਹ ਮਹਿਲਾ ਤੰਤਰ ਵਿਦਿਆ ਦਾ
ਇਸਤੇਮਾਲ ਕਰਦੀ ਹੈ।ਜਦੋਂ ਇਹ ਸੱਚ ਪਤੀ ਨੂੰ ਪਤਾ ਲੱਗਾ ਤਾਂ ਉਹ ਵੀ ਕਾਫੀ ਜ਼ਿਆਦਾ ਹੈਰਾਨ ਰਹਿ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇਣ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ