ਦੋਸਤੋ ਅਮ੍ਰਿਤਸਰ ਤੋਂ ਇੱਕ ਬਹੁਤ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ। ਤੁਹਾਨੂੰ ਦੱਸ ਦਈਏ ਕਿ ਇੱਥੇ ਇੱਕ ਪਰਿਵਾਰ ਦੇ ਵਿੱਚ ਜੇਠ ਦੇ ਵੱਲੋਂ ਆਪਣੀ ਭਰਜਾਈ ਦਾ ਗਲਾ ਵੱਢ ਕੇ ਉਸ ਦਾ ਕਤਲ
ਕਰ ਦਿੱਤਾ ਗਿਆ।ਜਿਸ ਤੋਂ ਬਾਅਦ ਉਥੇ ਪੁਲਿਸ ਪਹੁੰਚੀ ਅਤੇ ਕਾਰਵਾਈ ਦੇ ਲਈ ਉਸ ਦੀ ਲਾਸ਼ ਨੂੰ ਹਸਪਤਾਲ ਦੇ ਵਿੱਚ ਲਿਜਾਇਆ ਗਿਆ।ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਆਪਣੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਲੜਕੀ ਦੇ ਘਰ
ਵਾਲਿਆਂ ਦਾ ਕਹਿਣਾ ਹੈ ਕਿ ਜ਼ਮੀਨ ਨੂੰ ਲੈ ਕੇ ਦੋਵੇਂ ਭਰਾਵਾਂ ਦੇ ਵਿੱਚ ਝਗੜਾ ਚਲਦਾ ਸੀ।ਜਿਸ ਤੋਂ ਬਾਅਦ ਜੇਠ ਨੇ ਗੁੱਸੇ ਵਿੱਚ ਆ ਕੇ ਭਰਜਾਈ ਦਾ ਗਲਾ ਵੱਢ ਦਿੱਤਾ।ਲੜਕੀ ਦੇ ਪਰਿਵਾਰ ਵਾਲੇ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰ ਰਹੇ ਨ।
ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।