ਇੱਕ ਬਹੁਤ ਹੀ ਸ਼ਰਮਨਾਕ ਅਤੇ ਦਰਦਨਾਕ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਿਹਾ ਹੈ।ਜਿਸ ਵਾਰੇ ਜਾਣਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦਰਅਸਲ 20 ਤੋਂ 25 ਗਾਵਾਂ ਨੂੰ ਹੁਸ਼ਿਆਰਪੁਰ ਦੇ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਵੱਡ ਦਿੱਤਾ ਗਿਆ ਅਤੇ ਉਨ੍ਹਾਂ ਦੇ
ਸਿਰ, ਹੱਡੀਆਂ ਅਤੇ ਚਰਬੀ ਅਲੱਗ ਕੀਤੀ ਗਈ ਹੈ।ਇਹ ਗਾਂਵਾਂ ਦੇ ਉੱਤੇ ਪੀਲ਼ੇ ਰੰਗ ਦੇ ਟੈਗ ਵੀ ਲੱਗੇ ਹੋਏ ਹਨ ਅਤੇ ਇਹ ਗਾਂਵਾਂ ਦੁਧਾਰੂ ਅਤੇ ਵਧੀਆ ਨਸਲ ਦੀਆਂ ਦੱਸੀਆਂ ਜਾ ਰਹੀਆਂ ਹਨ।ਦਰਅਸਲ ਪਸ਼ੂ ਮੰਡੀ ਦੇ ਦੂਜੇ ਪਾਸੇ ਇੱਕ ਜਗ੍ਹਾ ਦੇ ਉੱਤੇ
ਗਊ ਮਾਤਾ ਨਾਲ ਅਜਿਹਾ ਸਲੂਕ ਕੀਤਾ ਗਿਆ।ਜਦੋ ਲੋਕਾਂ ਨੇ ਉੱਥੇ ਇਹ ਸਭ ਦੇਖਿਆ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।ਪੁਲਿਸ ਮੌਕੇ ਤੇ ਪਹੁੰਚ ਕੇ ਉੱਥੇ ਸਾਰੀ ਤਫਦੀਸ਼ ਕਰ ਰਹੀ ਹੈ।ਉਥੋਂ ਦੇ ਲੋਕ ਪ੍ਰਸ਼ਾਸ਼ਨ ਤੋਂ ਪੰਜਾਬ ਦੀ ਸ਼ਾਂਤੀ ਨੂੰ ਭੰਗ
ਕਰਨ ਵਾਲ਼ੇ ਸ਼ਰਾਰਤੀ ਅਨਸਰਾਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕਰ ਰਹੀ ਹੈ।ਇਸ ਤਰ੍ਹਾਂ ਇਹ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ।ਜਿਸ ਨਾਲ ਲੋਕਾਂ ਨੂੰ ਵੀ ਕਾਫੀ ਜ਼ਿਆਦਾ ਦੁੱਖ ਅਤੇ ਗੁੱਸਾ ਆ ਰਿਹਾ ਹੈ।ਪ੍ਰਸ਼ਾਸਨ
ਨੂੰ ਚਾਹੀਦਾ ਹੈ ਕਿ ਜਲਦੀ ਹੀ ਇਸ ਮਾਮਲੇ ਵਿੱਚ ਤਫਦੀਸ਼ ਕੀਤੀ ਜਾਵੇ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।