ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਕੇਰਲ ਦੇ ਇਲਾਕੇ ਤੋਂ ਸਾਹਮਣੇ ਆ ਰਿਹਾ ਹੈ।ਦੋਸਤੋ ਮਾਂ ਆਪਣੇ ਬੱਚਿਆਂ ਦਾ ਬਹੁਤ ਜ਼ਿਆਦਾ ਖਿਆਲ ਰੱਖਦੀ ਹੈ।ਪਰ ਅੱਜਕਲ੍ਹ ਦੇ ਸਮੇਂ ਵਿੱਚ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੰਦੀਆਂ ਹਨ।ਦੋਸਤੋ ਇਕ ਮਾਂ ਨੇ ਆਪਣੇ
27 ਦਿਨਾਂ ਦੇ ਬੱਚੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਸਮੇਂ ਤੋਂ ਪਹਿਲਾਂ ਹੀ ਪੈਦਾ ਹੋ ਗਿਆ ਸੀ ਜਿਸ ਕਾਰਨ ਉਹ ਬਿਮਾਰ ਰਹਿੰਦਾ ਸੀ ਅਤੇ ਰੋਂਦਾ ਰਿਹਾ ਸੀ।ਇਹ ਮਹਿਲਾ ਆਸ਼ਰਮ ਦੇ ਵਿੱਚ ਕੰਮ ਕਰਦੀ ਸੀ ਅਤੇ ਇਸ ਦਾ 45 ਸਾਲ ਦਾ ਇੱਕ ਪ੍ਰੇਮੀ ਵੀ।ਨੌਂ ਦਸੰਬਰ ਨੂੰ ਇਹ ਛੋਟਾ ਬੱਚਾ ਬਹੁੱਤ ਹੀ ਜਿਆਦਾ
ਰੋ ਰਿਹਾ ਸੀ ਜਿਸ ਤੋਂ ਤੰਗ ਆ ਕੇ ਮਾਂ ਨੇ ਉਸ ਦਾ ਸਿਰ ਕੰਧ ਦੇ ਨਾਲ ਪੱਟਕ ਦਿੱਤਾ ਜਿਸ ਕਾਰਨ ਉਸ ਬੱਚੇ ਦੀ ਹਾਲਤ ਵਿਗੜ ਗਈ।ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਉਸ ਨੇ ਦਮ ਤੋੜ ਦਿੱਤਾ।ਡਾਕਟਰ ਨੇ ਪੋਸਟਮਾਰਟਮ ਰਿਪੋਰਟ ਵਿੱਚ ਦੱਸਿਆ ਕਿ ਉਸ ਦੇ ਸਿਰ ਉਤੇ ਸੱਟ ਲੱਗਣ ਕਾਰਨ ਉਸ ਦੀ ਮੌਤ ਹੋਈ ਹੈ।ਜਿਸ
ਤੋਂ ਬਾਅਦ ਪੁਲਿਸ ਨੇ ਸਖਤੀ ਦੇ ਨਾਲ ਕਾਰਵਾਈ ਕੀਤੀ ਤਾਂ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ।ਬੱਚੇ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।ਇਸ ਤਰ੍ਹਾਂ ਅੱਜ ਕੱਲ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਹ ਜਾਣਕਾਰੀ ਸੋਸਲ ਮੀਡੀਆ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।