ਦੋਸਤੋ ਦੀਪ ਸਿੱਧੂ ਦੀ ਮੌਤ ਦਾ ਖੁਲਾਸਾ ਕਰਨ ਦੇ ਲਈ ਬਹੁਤ ਸਾਰੇ ਲੋਕ ਆਪਣੀ ਕੋਸ਼ਿਸ਼ ਕਰ ਰਹੇ ਹਨ।ਬਹੁਤ ਸਾਰੀਆਂ ਜੱਥੇਬੰਦੀਆਂ ਇਸ ਸੱਚ ਨੂੰ ਬਾਹਰ ਲਿਆਉਣ ਲਈ ਅਪੀਲ ਕਰ ਰਹੀਆਂ ਹਨ। ਤੁਹਾਨੂੰ ਦੱਸ ਦਈਏ ਕਿ ਰੀਨਾ ਰਾਏ ਜੋ ਕਿ ਉਸ ਵੇਲੇ ਦੀਪ
ਸਿੱਧੂ ਦੀ ਕਾਰ ਵਿੱਚ ਮੌਜੂਦ ਸੀ,ਉਸਨੇ ਕਿਹਾ ਕਿ ਇਹ ਸਿਰਫ਼ ਐਕਸੀਡੈਂਟ ਹੈ। ਲੋਕਾਂ ਦਾ ਕਹਿਣਾ ਹੈ ਕਿ ਰੀਨਾ ਰਾਏ ਹਰ ਇੱਕ ਸੱਚਾਈ ਜਾਣਦੀ ਹੈ ਪਰ ਉਹ ਸਚਾਈ ਨੂੰ ਛੁਪਾ ਰਹੀ ਹੈ।ਦੀਪ ਸਿੱਧੂ ਦੀ ਮੌਤ ਹਾਦਸਾ ਹੈ ਜਾਂ ਨਹੀਂ ਬਲਕੇ ਸੋਚੀ ਸਮਝੀ ਚਾਲ ਹੈ।
ਇਸ ਨੂੰ ਸਪਸ਼ਟ ਕਰਨ ਦੇ ਲਈ ਲੋਕਾਂ ਦੁਆਰਾ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ।ਲੋਕਾਂ ਦਾ ਕਹਿਣਾ ਹੈ ਕਿ ਦੀਪ ਸਿੱਧੂ ਬਹੁਤ ਹੀ ਵਧੀਆ ਇਨਸਾਨ ਸਨ ਅਤੇ ਉਨਾਂ ਦੇ ਨਾਲ ਅਜਿਹਾ ਹਾਦਸਾ ਵਾਪਰ ਜਾਣਾ ਬਹੁਤ ਮਾੜੀ ਘਟਨਾ ਹੈ।ਇਸ ਬਾਰੇ
ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।