ਦੋਸਤੋ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਬਾਰੇ ਜਾਣਕਾਰੀ ਦੇਣੀ ਜ਼ਰੂਰੀ ਹੁੰਦੀ ਹੈ।ਪੰਜਾਬ ਦੀਆਂ ਕੁਝ ਤਾਜ਼ਾ ਖ਼ਬਰਾਂ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ।ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਜਾਣ-ਬੁੱਝ ਕੇ ਅੰਮ੍ਰਿਤ ਪਾਲ ਦੇ ਮਾਮਲੇ ਨੂੰ
ਹਵਾ ਦਿੱਤੀ ਜਾ ਰਹੀ ਹੈ।ਉਂਝ ਇਸ ਮਾਮਲੇ ਦੇ ਵਿੱਚ ਕੋਈ ਵੀ ਅਜਿਹੀ ਗੱਲਬਾਤ ਨਹੀਂ ਹੈ ਕਿ ਇਸਨੂੰ ਇੰਨਾ ਲੰਮਾ ਚੌੜ੍ਹਾ ਕੀਤਾ ਜਾਵੇ।ਦੱਸ ਦੇਈਏ ਕਿ ਜਲੰਧਰ ਚੇਅਰਮੈਨ ਹਰਚੰਦ ਵੱਲੋਂ ਕੇਂਦਰ ਸਰਕਾਰ ਉੱਤੇ ਜੰਮ ਕੇ ਨਿਸ਼ਾਨਾ ਸਾਧਿਆ ਗਿਆ ਅਤੇ ਕਿਹਾ ਗਿਆ ਕਿ ਜਾਣਬੁੱਝ ਕੇ ਇਸ ਮਾਮਲੇ ਨੂੰ
ਹਵਾ ਦਿੱਤੀ ਜਾ ਰਹੀ ਹੈ। ਉਹਨਾਂ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਨੂੰ ਏਨਾ ਲੰਬਾ ਚੌੜਾ ਨਹੀਂ ਕਰਨਾ ਚਾਹੀਦਾ।ਦੂਸਰੀ ਖਬਰ ਅਨੁਸਾਰ ਗੁਰਦਾਸਪੁਰ ਵਿਖੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੰਮ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਹਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਪ੍ਰਦਰਸ਼ਨ
ਕੀਤੇ ਜਾ ਰਹੇ ਹਨ ਅਤੇ ਸੰਘਰਸ਼ ਕੀਤਾ ਜਾ ਰਿਹਾ ਹੈ।ਦੱਸ ਦੇਈਏ ਕਿ ਕਿਸਾਨਾਂ ਵੱਲੋਂ ਇੱਕ ਜੁੱਟ ਹੋ ਕੇ ਪ੍ਰਦਰਸ਼ਨ ਦਿਖਾਏ ਜਾ ਰਹੇ ਹਨ।ਗੁੱਸੇ ਵਿੱਚ ਆਏ ਹੋਏ ਕਿਸਾਨਾਂ ਵੱਲੋਂ ਰੇਲਵੇ ਲਾਈਨਾਂ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਰੇਲਾਂ ਦੀ ਆਵਾਜਾਈ ਨੂੰ ਰੋਕਿਆ ਜਾ ਰਿਹਾ ਹੈ।ਅਗਲੀ ਖਬਰ ਅਨੁਸਾਰ
ਪੰਜਾਬ ਦੇ ਵਿੱਚ ਨੁਕਸਾਨੀ ਗਈ ਫ਼ਸਲ ਦੇ ਸਰਕਾਰ ਵੱਲੋਂ ਮੁਆਵਜ਼ੇ ਦਿੱਤੇ ਜਾ ਰਹੇ ਹਨ।ਦੱਸ ਦੇਈਏ ਕਿ ਇੱਕ ਏਕੜ ਜ਼ਮੀਨ ਦੇ ਬਦਲੇ ਲਗਭਗ 15 ਹਜ਼ਾਰ ਤੱਕ ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ।ਸਰਕਾਰ ਦਾ ਕਹਿਣਾ ਹੈ ਕਿ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਹਨ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।ਇਸ ਤਰ੍ਹਾਂ ਪੰਜਾਬ ਦੀਆਂ ਵੱਖ-ਵੱਖ ਤਾਜ਼ਾ ਖ਼ਬਰਾਂ ਬਾਰੇ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ