ਦੋਸਤੋ ਪੰਜਾਬ ਦੀਆਂ ਤਾਜ਼ਾ ਖਬਰਾਂ ਇਸ ਪ੍ਰਕਾਰ ਹਨ।ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਕੁੱਝ ਹੀ ਸਮੇਂ ਦੇ ਵਿਧਾਨ ਸਭਾ ਚੋਣਾ ਸ਼ੁਰੂ ਹੋਣ ਜਾ ਰਹੀਆਂ ਹਨ।ਇਸ ਦੇ ਚਲਦੇ ਸਿਆਸੀ ਪਾਰਟੀਆਂ ਦੇ ਵਿੱਚ ਹਲਚਲ ਮੱਚੀ ਹੋਈ ਹੈ।ਦੋਸਤੋ ਕਾਂਗਰਸ ਪਾਰਟੀ ਦੇ ਵਿੱਚ ਵੀ ਬਹੁਤ ਸਾਰੀ ਹਲਚਲ ਮੱਚੀ ਹੋਈ ਹੈ।ਇਸ ਪਾਰਟੀ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਕੈਪਟਨ
ਬਣਾਇਆ ਗਿਆ ਹੈ ਵੱਖ-ਵੱਖ ਹੋਰ ਲੀਡਰਾਂ ਨੂੰ ਵੱਖ ਵੱਖ ਉਪਾਧੀ ਦਿੱਤੀ ਗਈ।ਇਸ ਦਾ ਐਲਾਨ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਹੈ।ਅਗਲੀ ਖ਼ਬਰ ਅਨੁਸਾਰ,ਦੋਸਤੋ ਕਿਸਾਨਾਂ ਵੱਲੋਂ ਖੇਤੀ ਦੇ ਕਾਨੂੰਨ ਨੂੰ ਰੱਦ ਕਰਵਾਉਣ ਤੋਂ ਬਾਅਦ ਜਿੱਤ ਪ੍ਰਾਪਤ ਕੀਤੀ ਹੈ।ਜਦੋਂ ਉਹ ਦਿੱਲੀ ਦੇ ਬਾਰਡਰ ਤੋਂ ਘਰ ਵਾਪਸ ਪਰਤ ਰਹੇ ਸਨ ਤਾਂ ਉਹਨਾਂ ਦੀ ਜਿੱਤ
ਦਾ ਜਸ਼ਨ ਲੋਕ ਮਨਾ ਰਹੇ ਸੀ। ਇਸ ਉੱਤੇ ਤੋਮਰ ਨੇ ਕਿਹਾ ਕਿ ਇਸ ਨੂੰ ਜਿੱਤ ਜਾਂ ਹਾਰ ਦਾ ਖਿਤਾਬ ਨਹੀਂ ਦੇਣਾ ਚਾਹੀਦਾ।ਖੇਤੀਬਾੜੀ ਮੰਤਰੀ ਤੋਮਰ ਦਾ ਕਹਿਣਾ ਹੈ ਕਿ ਇਹ ਜਿੱਤ ਜਾਂ ਫਿਰ ਹਾਰ ਦਾ ਸਵਾਲ ਨਹੀਂ ਹੈ ਅਤੇ ਕਿਸਾਨਾਂ ਨੂੰ ਇਹ ਗੱਲ ਆਖੀ ਗਈ ਕਿ ਇਸ ਮਾਮਲੇ ਨੂੰ ਇਸ ਨਜ਼ਰੀਏ ਨਾਲ ਨਹੀਂ ਦੇਖਣਾ ਚਾਹੀਦਾ।ਪੰਜਾਬ ਦੀਆਂ ਹੋਰ
ਮੁੱਖ ਖ਼ਬਰਾਂ ਦੀ ਜਾਣਕਾਰੀ ਲੈਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।