ਦੋਸਤੋ ਸੋਸ਼ਲ ਮੀਡੀਆ ਤੇ ਆਏ ਦਿਨ ਬਹੁਤ ਹੀ ਹੈਰਾਨ ਕਰ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅੱਜ ਕੱਲ੍ਹ ਸੋਸ਼ਲ ਮੀਡੀਆ ਤੇ ਇਕ ਹੋਰ ਅਜਿਹੀ ਹੀ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।ਇਹ ਵੀਡੀਓ ਇਕ ਜਪਾਨੀ ਲੜਕੀ ਦੀ ਹੈ ਜੋ ਕਿ
ਇਕ ਵਲੋਗਰ ਵੀ ਹੈ।ਇਹ ਲੜਕੀ ਘੁੰਮਣ ਲਈ ਇੰਡੀਆ ਆਈ ਹੋਈ ਸੀ।ਇਹ ਲੜਕੀ ਆਪਣੇ ਫਰੈਂਡਜ ਨਾਲ ਹੋਲੀ ਖੇਡ ਰਹੀ ਹੁੰਦੀ ਹੈ ਅਤੇ ਨਾਲ ਨਾਲ ਆਪਣਾ ਵਲੋਗ ਵੀ ਛੂਟ ਕਰ ਰਹੀ ਹੁੰਦੀ ਹੈ। ਅਚਾਨਕ ਕੁੱਝ ਮੁੰਡੇ ਆਉਂਦੇ ਹਨ ਜੋ ਕਿ ਉਸ ਨਾਲ ਬੱਤਮੀਜੀ
ਕਰਨ ਲੱਗ ਜਾਂਦੇ ਹਨ ਅਤੇ ਉਸ ਨੂੰ ਬਹੁਤ ਸਾਰਾ ਰੰਗ ਲਗਾਉਂਦੇ ਹਨ। ਲੜਕਿਆਂ ਦੀ ਅਜਿਹੀ ਹਰਕਤ ਦੇਖ ਕੇ ਉਹ ਲੜਕੀ ਕਾਫੀ ਜ਼ਿਆਦਾ ਹੈਰਾਨ ਹੁੰਦੀ ਹੈ ਅਤੇ ਹਮੇਸ਼ਾ ਲਈ ਇੰਡੀਆ ਛੱਡ ਕੇ ਜਾ ਚੁੱਕੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ
ਵਾਇਰਲ ਹੋ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿਕ ਕਰਕੇ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ
ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ