ਦੋਸਤੋ ਅੱਜ ਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ।ਕਲਯੁੱਗੀ ਸਮੇਂ ਦੇ ਵਿੱਚ ਮਾਂ ਸ਼ੈਤਾਨ ਦਾ ਰੂਪ ਧਾਰਨ ਕਰ ਚੁੱਕੀ ਹੈ।ਤੁਹਾਨੂੰ ਦੱਸ ਦਈਏ ਕਿ ਬਹੁਤ ਹੈਰਾਨ ਕਰ ਦੇਣ ਵਾਲਾ ਮਾਮਲਾ ਮਹਾਰਾਸ਼ਟਰ ਦੇ ਰਾਏਗੜ੍ਹ ਤੋਂ ਸਾਹਮਣੇ ਆਇਆ ਹੈ।ਜਿਥੇ ਕਿ ਇੱਕ ਮਾਂ ਵੱਲੋਂ ਆਪਣੇ ਬੱਚਿਆਂ ਨੂੰ ਖੂਹ ਦੇ ਵਿੱਚ
ਸੁੱਟ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ।ਤੁਹਾਨੂੰ ਦੱਸ ਦਈਏ ਕਿ ਪਰਿਵਾਰਕ ਵਿਵਾਦਾਂ ਦੇ ਚਲਦੇ ਮਾਂ ਵੱਲੋਂ ਆਪਣੇ 6 ਬਚਿਆਂ ਨੂੰ ਖੂਹ ਦੇ ਵਿੱਚ ਸੁੱਟ ਦਿੱਤਾ ਗਿਆ ਅਤੇ ਖੁਦ ਵੀ ਖੂਹ ਦੇ ਵਿੱਚ ਛਾਲ ਮਾਰ ਦਿੱਤੀ।ਪਿੰਡ ਦੇ ਲੋਕਾਂ ਨੇ ਮਾਂ ਨੂੰ ਛਾਲ ਮਾਰਦੇ ਹੋਏ ਦੇਖ ਲਿਆ ਸੀ।ਜਿਸ ਤੋਂ ਬਾਅਦ
ਪੁਲਿਸ ਨੂੰ ਸੂਚਿਤ ਕੀਤਾ ਗਿਆ।ਖੂਹ ਵਿੱਚੋਂ ਮਾਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ ਗਿਆ ਪਰ ਜਦੋਂ ਬੱਚਿਆਂ ਨੂੰ ਬਾਹਰ ਕੱਢਿਆ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।ਤੁਹਾਨੂੰ ਦੱਸ ਦਈਏ ਕਿ ਉਸ ਮਾਂ ਨੇ 5 ਲੜਕੀਆਂ ਅਤੇ ਇੱਕ ਲੜਕੇ ਨੂੰ ਖੂਹ ਵਿੱਚ ਸੁੱਟ ਦਿੱਤਾ।ਦੱਸਿਆ ਜਾ ਰਿਹਾ ਹੈ
ਕਿ ਬੱਚਿਆਂ ਦੀ ਉਮਰ ਦਸ ਮਹੀਨੇ ਤੋਂ ਲੈ ਕੇ 10 ਸਾਲ ਦੇ ਵਿਚਕਾਰ ਹੈ।ਹਾਲਾਂਕਿ ਪੁਲਿਸ ਵੱਲੋਂ ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।