ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਪੰਜਾਬ ਦੇ ਇਕ ਪਿੰਡ ਦੀ ਇਕ ਵੀਡੀਓ ਦੇ ਬਾਰੇ ਵਿਚ ਜੋ ਕਿ ਸੋਸ਼ਲ ਮੀਡੀਆ ਦੇ ਉੱਤੇ ਬਹੁਤੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਦੋਸਤੋ ਤੁਹਾਨੂੰ ਪਤਾ ਹੋਵੇਗਾ। ਕਿ ਕੰਮ ਦੇ ਲਈ ਪਰਵਾਸੀ ਮਜ਼ਦੂਰ ਪੰਜਾਬ ਦੇ ਵਿੱਚ
ਆਉਂਦੇ ਹਨ। ਇਸ ਤੋਂ ਇਲਾਵਾ ਮਜ਼ਦੂਰਾਂ ਦੀ ਨਾਲ ਉਨ੍ਹਾਂ ਦੀਆਂ ਪਤਨੀਆਂ ਜਾਂ ਫਿਰ ਉਨ੍ਹਾਂ ਦੇ ਬੱਚੇ ਵੀ ਆਉਂਦੇ ਹਨ। ਜੋ ਕਿ ਕਈ ਵਾਰ ਤਾਂ ਇਧਰ ਆ ਕੇ ਹੀ ਆਪਣਾ ਪਰਿਵਾਰ ਵਸਾ ਲੈਂਦੇ ਹਨ ਅਤੇ ਇੱਥੇ ਹੀ ਰਹਿਣਾ ਸ਼ੁਰੂ ਕਰ ਦਿੰਦੇ ਹਨ। ਅੱਜ ਦੀ ਵੀਡੀਓ
ਵੀ ਇੱਕ ਅਜਿਹੀ ਹੀ ਔਰਤ ਦੀ ਹੈ। ਦੋਸਤੋ ਅਸਲ ਵਿੱਚ ਇੱਕ ਆਦਮੀ ਜੋ ਕਿ ਲਗਪਗ ਸੱਠ ਸਾਲ ਦੀ ਉਮਰ ਦਾ ਸੀ ਰੂਸ ਦੋ ਇੱਕ ਪਰਵਾਸੀ ਮਜ਼ਦੂਰ ਦੀ ਪਤਨੀ ਦੇ ਨਾਲ ਗਲਤ ਕੰਮ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਇਸੇ ਸਮੇਂ ਹੀ ਦੋ ਨੌਜਵਾਨ
ਮੁੰਡੇ ਆ ਜਾਂਦੇ ਹਨ। ਜੋ ਦਿਲ ਤਾਂ ਵੀਡੀਓ ਬਣਾਉਂਦੇ ਬਣਾਉਂਦੇ ਹੀ ਉਸ ਤੋਂ ਸਾਰੀ ਜਾਣਕਾਰੀ ਲੈ ਰਹੀ ਸੀ। ਸਮੇਂ ਉਨ੍ਹਾਂ ਨੇ ਉਸ ਨੂੰ ਰੰਗੇ ਹੱਥੀਂ ਫੜ ਲਿਆ ਸੀ ਪਰ ਉਹ ਸਾਫ਼ ਸਾਫ਼ ਕਰ ਰਿਹਾ ਸੀ। ਇਸ ਤੋਂ ਅੱਗੇ ਕੀ ਵਾਪਰਿਆ ਇਹ ਜਾਣਨ ਦੇ ਲਈ
ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।