ਦੋਸਤੋ ਅੱਜ ਕੱਲ੍ਹ ਚੋਰੀ ਦੀਆਂ ਘਟਨਾਵਾਂ ਬਹੁਤ ਹੀ ਜ਼ਿਆਦਾ ਵਧ ਗਈਆਂ ਹਨ।ਅਜਿਹਾ ਹੀ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆ ਰਿਹਾ ਹੈ।ਦਰਅਸਲ ਇੱਕ ਘਰ ਦੇ ਵਿੱਚ ਚੋਰੀ ਹੋ ਗਈ ਸੀ ਜਿਸ ਦੀ ਰਿਪੋਰਟ ਪੁਲਿਸ ਕੋਲ ਦਰਜ ਕਰਵਾਈ ਗਈ ਸੀ।ਘਰ ਵਾਲਿਆਂ ਦਾ ਕਹਿਣਾ
ਹੈ ਕਿ ਉਹ ਦੇਰ ਰਾਤ ਘਰ ਆਏ ਤਾਂ ਉਨ੍ਹਾਂ ਨੇ ਆਪਣੇ ਘਰ ਦੇ ਵਿੱਚ ਸਮਾਨ ਵਿਖਰਿਆ ਹੋਇਆ ਦੇਖਿਆ।ਉਨ੍ਹਾਂ ਦੀ ਅਲਮਾਰੀ ਵਿੱਚੋਂ ਨਕਦੀ ਅਤੇ ਗਹਿਣੇ ਚੋਰੀ ਹੋ ਗਏ ਸਨ।ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਤਫਤੀਸ਼ ਕਰਦੇ ਹੋਏ ਅਸਲ ਚੋਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਘਰ ਵਿੱਚ ਡਰਾਈਵਰ ਦੀ ਨੌਕਰੀ ਕਰ ਰਿਹਾ ਵਿਅਕਤੀ ਹੀ ਅਸਲੀ ਚੋਰ ਨਿਕਲਿਆ।ਤੁਹਾਨੂੰ ਦੱਸ ਦੇਈਏ ਕਿ ਇਸ ਵਿਅਕਤੀ ਉੱਤੇ ਪਹਿਲਾਂ ਵੀ ਇੱਕ ਪਰਚਾ ਦਰਜ ਸੀ।ਪਰ ਘਰ ਵਾਲਿਆਂ ਨੇ ਬਿਨਾਂ ਜਾਂਚ-ਪੜਤਾਲ ਕੀਤੇ ਇਸ ਨੂੰ ਨੌਕਰੀ ਤੇ
ਰੱਖ ਲਿਆ ਸੀ।ਦੱਸ ਦੇਈਏ ਕਿ ਚੋਰ ਨੂੰ ਚੋਰੀ ਕੀਤੇ ਸਾਮਾਨ ਸਣੇ ਗ੍ਰਿਫਤਾਰ ਕਰ ਲਿਆ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।