ਦੋਸਤੋ ਅੱਜ ਕੱਲ੍ਹ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਅੰਧ ਵਿਸ਼ਵਾਸ਼ ਨਾਲ ਭਰੇ ਹੋਏ ਹਨ।ਅੰਧ ਵਿਸ਼ਵਾਸ਼ ਦੇ ਚਲਦੇ ਬਹੁਤ ਸਾਰੇ ਤਾਂਤਰਿਕ ਅਤੇ ਢੋਂਗੀ ਬਾਬੇ ਇਨਾਂ ਲੋਕਾਂ ਨੂੰ ਆਪਣੀਆਂ ਗੱਲਾਂ ਦੇ ਵਿਚ ਫਸਾ ਲੈਂਦੇ ਹਨ।ਇਨ੍ਹਾਂ ਬਾਬਿਆਂ ਵੱਲੋਂ ਬਹੁਤ
ਵੱਡੀਆਂ ਵੱਡੀਆਂ ਗੱਲਾਂ ਕਰਕੇ ਲੋਕਾਂ ਨੂੰ ਕਿਹਾ ਜਾਂਦਾ ਹੈ ਕਿ ਤੁਹਾਡੇ ਘਰ ਦੇ ਵਿੱਚ ਸੋਨਾ ਅਤੇ ਖਜ਼ਾਨਾ ਹੈ।ਤੁਹਾਡੇ ਬਣਦੇ ਕੰਮ ਵਿਗੜ ਰਹੇ ਹਨ ਅਤੇ ਇਨ੍ਹਾਂ ਨੂੰ ਸਹੀ ਕੀਤਾ ਜਾ ਸਕਦਾ ਹੈ।ਇਹੋ ਜਿਹੀਆਂ ਗੱਲਾਂ ਸੁਣ ਕੇ ਉਹ ਲੋਕ ਪੈਸੇ ਖਰਚਣ ਨੂੰ ਤਿਆਰ
ਹੋ ਜਾਂਦੇ ਹਨ ਅਤੇ ਉਨ੍ਹਾਂ ਢੋਂਗੀਆਂ ਪਿੱਛੇ ਲੱਗ ਜਾਂਦੇ ਹਨ।ਪਰ ਦੋਸਤੋ ਸਾਨੂੰ ਇਨ੍ਹਾਂ ਢੌਂਗੀ ਬਾਬਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ। ਹਮੇਸ਼ਾ ਸੱਚ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਅੰਧ ਵਿਸ਼ਵਾਸ਼ ਨਹੀਂ ਫੈਲਾਉਣਾ ਚਾਹੀਦਾ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।