ਦੋਸਤ ਗੁਰਦਾਸਪੁਰ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਬਾਰੇ ਜਾਣ ਕੇ ਹਰ ਕਿਸੇ ਦਾ ਦਿਲ ਦਹਿਲ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਗਰੀਬ ਪਰਿਵਾਰ ਜੋ ਹਸਪਤਾਲ ਦੇ ਸਾਹਮਣੇ ਕੁੱਟ-ਕੁੱਟ ਕੇ ਰੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਰਾਤ ਦੇ
ਸਮੇਂ ਆਪਣੀ ਛੋਟੀ ਜਿਹੀ ਕੁੜੀ ਨੂੰ ਹਸਪਤਾਲ ਵਿੱਚ ਲੈ ਕੇ ਆਏ ਸੀ। ਕਿਉਂਕਿ ਉਸਨੂੰ ਬਹੁਤ ਬੁਖਾਰ ਹੋ ਗਿਆ ਸੀ। ਫਿਰ ਉਥੋਂ ਦੇ ਡਾਕਟਰਾਂ ਨੇ ਹਸਪਤਾਲ ਦਾ ਖਰਚਾ ਅਰਦਾਸ ਕੇ 40 ਹਜਾਰ ਸਾਡੇ ਤੋਂ ਲੈ ਲਿਆ ਅਤੇ ਕਿਹਾ ਕਿ ਤੁਹਾਡਾ ਬੱਚਾ ਠੀਕ ਹੋ ਜਾਵੇਗਾ। ਉਹਨਾਂ ਦਾ
ਕਹਿਣਾ ਹੈ ਕਿ ਸਾਡੀ ਕੁੜੀ ਰਾਤ ਹੀ ਨਹੀਂ ਕੁਝ ਬੋਲ ਰਹੀ ਸੀ। ਪਰ ਇਹਨਾਂ ਨੇ ਸਾਨੂੰ ਸਾਡੀ ਕੁੜੀ ਲਾਗੇ ਜਾਣ ਨਹੀ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਫਿਰ ਜਦੋਂ ਸਵੇਰ ਹੋ ਗਈ ਤਾਂ ਇਹਨਾਂ ਨੇ ਕਹਿ ਦਿੱਤਾ ਕਿ ਤੁਹਾਡੀ ਕੁੜੀ ਖ਼ਤਮ ਹੋ ਗਈ ਹੈ। ਹੁਣ ਉਸ ਪਰਿਵਾਰ
ਦੇ ਦਿਲ ਤੇ ਕੀ ਬੀਤਦੀ ਹੈ ਉਹ ਵਿਆਹ ਵੀ ਨਹੀਂ ਕਰਦਾ ਕਦੇ। ਉਹ ਪਰਿਵਾਰ ਬਹੁਤ ਹੀ ਗਰੀਬ ਪਰਿਵਾਰ ਸੀ। ਉਹਨਾਂ ਨੇ ਬਹੁਤ ਮੁਸ਼ਕਿਲ ਨਾਲ 40 ਹਜ਼ਾਰ ਰੁਪਏ ਇਕੱਠੇ ਕੀਤੇ ਸੀ ਕਿ ਸਾਡੀ ਕੁੜੀ ਆ ਜਾਵੇਗੀ। ਪਰ ਉਨ੍ਹਾਂ ਦਾ ਕਹਿਣਾ ਹੈ ਕਿ
ਡਾਕਟਰਾਂ ਨੇ ਜਾਣ ਬੁਝਕੇ ਸਾਡੀ ਕੁੜੀ ਨੂੰ ਖਤਮ ਕਰ ਲੈਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹਨਾਂ ਨੇ ਰਾਤ ਨੂੰ ਸਾਡੀ ਕੁੜੀ ਨੂੰ ਚੁਸਣ ਵਾਲੀਆਂ ਗੋਲੀਆਂ ਦਿੱਤੀਆਂ ਇਸ ਤੋਂ ਬਾਅਦ ਉਹ ਬੋਲਣਾ ਬੰਦ ਕਰ ਗਈ ਹੈ ਅਤੇ ਉਸ ਨੂੰ ਹੋਸ਼ ਵੀ ਨਹੀਂ ਸੀ। ਹੁਣ ਉਹ
ਪਰਿਵਾਰ ਰੋ-ਰੋ ਕੇ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।