ਦੋਸਤੋ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਕੰਮਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ।ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੁਝ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਕਰਨ ਦਾ ਸਮਾਂ ਆ ਗਿਆ ਹੈ।ਸਰਕਾਰ
ਵੱਲੋਂ ਇਹਨਾਂ ਕੰਮਾਂ ਨੂੰ ਪੂਰਾ ਕਰਨ ਦੇ ਲਈ ਬਹੁਤ ਸਾਰੇ ਨਿਯਮ ਬਣਾਏ ਜਾ ਰਹੇ ਹਨ।ਤੁਹਾਨੂੰ ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਜਿਹੜੀਆਂ ਔਰਤਾਂ 18 ਸਾਲ ਤੋਂ ਉੱਪਰ ਹਨ ਅਤੇ ਕੇਵਲ ਘਰ ਦਾ ਕੰਮ ਕਰਦੀਆਂ ਹਨ ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ।ਇਸ ਦੇ ਲਈ ਤੁਹਾਨੂੰ ਇੱਕ ਆਨਲਾਈਨ ਰਜਿਸਟ੍ਰੇਸ਼ਨ ਕਰਨੀ ਪਵੇਗੀ।ਫਿਲਹਾਲ ਹਾਲੇ ਤੱਕ ਇਸ ਦੀ ਅੱਗੇ ਕੋਈ ਅਪਡੇਟ
ਨਹੀਂ ਆਈ ਹੈ।ਹਾਲੇ ਤੱਕ ਕੇਵਲ ਇਸ ਦੀ ਆਨਲਾਈਨ ਰਜਿਸਟ੍ਰੇਸ਼ਨ ਹੀ ਕੀਤੀ ਜਾ ਰਹੀ ਹੈ।ਜਲਦੀ ਹੀ ਇਸ ਸਬੰਧੀ ਨਵੀਂ ਅਪਡੇਟ ਸਾਹਮਣੇ ਆਵੇਗੀ ਅਤੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨੇ ਦਾ ਲਾਭ ਹੋਵੇਗਾ।ਇਸ ਬਾਰੇ ਹੋਰ ਜਾਣਕਾਰੀ
ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।