ਦੋਸਤੋ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਦੇ ਵਿੱਚ ਈ ਸ਼ਰਮ ਕਾਰਡ ਦੀ ਸਕੀਮ ਚਲਾਈ ਗਈ ਹੈ।ਜਿਸ ਨਾਲ ਕੇ ਬਹੁਤ ਵੱਡੇ ਪੱਧਰ ਤੇ ਲੋਕਾਂ ਨੇ ਇਸ ਕਾਰਡ ਨੂੰ ਬਣਵਾਇਆ ਹੈ।ਤੁਹਾਨੂੰ ਦੱਸ ਦਈਏ ਕਿ ਇਸ ਲੇਬਰ ਕਾਰਡ ਦੇ ਨਾਲ ਬਹੁਤ ਸਾਰੀਆਂ ਸਹੂਲਤਾਂ ਭਾਰਤੀ ਲੋਕਾਂ ਨੂੰ ਮਿਲ ਸਕਦੀਆਂ ਹਨ।ਇਸ ਕਾਰਡ
ਦੇ ਨਾਲ ਕੇਂਦਰੀ ਅਤੇ ਰਾਜ ਦੁਆਰਾ ਚਲਾਈਆਂ ਗਈਆਂ ਸਾਰੀਆਂ ਸਕੀਮਾਂ ਦਾ ਲਾਭ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਵਿੱਚ ਮਜ਼ਦੂਰ,ਆਪਣਾ ਕਾਰੋਬਾਰ ਕਰਨ ਵਾਲੇ,ਦਿਹਾੜੀ ਭੱਤਾ ਕਰਨ ਵਾਲੇ ਲੋਕ ਆਉਂਦੇ ਹਨ ਅਤੇ ਇਨ੍ਹਾਂ ਦੀ ਯੋਗਤਾ ਦੇ ਅਨੁਸਾਰ ਸਰਕਾਰ ਇਹਨਾਂ ਨੂੰ ਕੰਮ ਦੇ
ਸਕਦੀ ਹੈ। ਈ ਸ਼ਰਮ ਕਾਰਡ ਦੇ ਨਾਲ ਭਵਿੱਖ ਦੇ ਵਿੱਚ ਪੈਨਸ਼ਨ ਸਕੀਮ,2 ਲੱਖ ਰੁਪਏ ਤੱਕ ਦਾ ਬੀਮਾ,ਸਿਹਤ ਇਲਾਜ ਸੰਬੰਧੀ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।