ਦੋਸਤੋ ਸਿੰਘ ਅੰਮ੍ਰਿਤਪਾਲ ਨੂੰ ਲੈ ਕੇ ਬਹੁਤ ਸਾਰੀਆਂ ਖਬਰਾਂ ਸੋਸ਼ਲ ਮੀਡੀਆ ਤੇ ਹੁਣ ਵਾਇਰਲ ਹੋ ਰਹੀਆਂ ਹਨ।ਪੁਲਿਸ ਦਾ ਕਹਿਣਾ ਹੈ ਕਿ ਉਹ ਫ਼ਰਾਰ ਹੋ ਗਿਆ ਹੈ, ਪਰ ਕੁਝ ਲੋਕਾਂ ਦਾ ਕਹਿਣਾ ਹੈ ਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੁਲਿਸ ਕੇਵਲ ਦਿਖਾਵਾ ਕਰ ਰਹੀ ਹੈ।ਕੁਝ ਲੋਕਾਂ ਵੱਲੋਂ ਉਸ ਨੂੰ ਬੇਕਸੂਰ
ਕਿਹਾ ਜਾ ਰਿਹਾ ਹੈ।ਅਜਿਹੇ ਵਿੱਚ ਪੁਲਿਸ ਸਿੰਘ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਉਸ ਦੀਆਂ ਪੈੜਾਂ ਨੱਪਦੀ ਹੋਈ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਤੋਂ ਬਾਅਦ ਹੁਣ ਹਰਿਆਣਾ ਹਿਮਾਚਲ ਅਤੇ ਉੱਤਰਾ ਖੰਡ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਹੈ ਤਾਂ ਜੋ ਜਲਦ
ਤੋਂ ਜਲਦ ਲੱਭਿਆ ਜਾਵੇ। ਇਨ੍ਹਾਂ ਹੀ ਨਹੀਂ ਪੁਲਿਸ ਨੂੰ ਲੱਗਦਾ ਹੈ ਕਿ ਅਮ੍ਰਿਤਪਾਲ ਉੱਤਰਾਖੰਡ ਜਾ ਸਕਦਾ ਹੈ।ਇਸ ਕਰਕੇ ਉਤਰਾਖੰਡ ਦੇ ਹਰ ਇੱਕ ਇਲਾਕੇ ਦੇ ਵਿੱਚ ਅੰਮ੍ਰਿਤ ਪਾਲ ਅਤੇ ਉਸ ਦੇ ਚਾਰ ਸਾਥੀਆਂ ਦੇ ਪੋਸਟਰ ਲਗਾ ਦਿੱਤੇ ਗਏ ਹਨ ਅਤੇ ਇਨ੍ਹਾਂ ਖਿਲਾਫ ਅਲਰਟ ਜਾਰੀ
ਕਰ ਦਿੱਤਾ ਹੈ।ਤੁਹਾਨੂੰ ਦੱਸ ਦਈਏ ਕਿ ਉਤਰਾਖੰਡ ਦੇ ਵਿੱਚ ਪੂਰੀ ਸਖਤਾਈ ਕੀਤੀ ਗਈ ਹੈ ਅਤੇ ਸਿੱਖ ਜਥੇਬੰਦੀਆਂ ਤੋਂ ਤਫਦੀਸ਼ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਸਖਤੀ ਦੇ ਨਾਲ ਅਲਰਟ ਜਾਰੀ ਕੀਤਾ ਜਾ ਰਿਹਾ ਹੈ ਤਾਂ ਜੋ ਜਲਦੀ ਤੋਂ ਜਲਦੀ ਅੰਮ੍ਰਿਤਪਾਲ ਨੂੰ ਲੱਭ ਕੇ ਗ੍ਰਿਫਤਾਰ
ਕੀਤਾ ਜਾਵੇ।ਹਰਿਆਣਾ ਅਤੇ ਹਿਮਾਚਲ ਵਿੱਚ ਵੀ ਇਸ ਬਾਰੇ ਸੂਚਨਾ ਦਿੱਤੀ ਗਈ ਹੈ ਵੱਡੇ ਪੱਧਰ ਤੇ ਅੰਮ੍ਰਿਤਪਾਲ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਸਬੰਧੀ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ