ਅੱਜ-ਕੱਲ੍ਹ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਕਿਸੇ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ।ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਦੇ ਵਿੱਚ ਇੱਕ ਪੰਜਾਬਣ ਕੁੜੀ ਵੱਲੋਂ ਆਤਮਹੱਤਿਆ ਕਰ ਲਈ ਗਈ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ
ਕਾਫੀ ਬੁਰਾ ਹਾਲ ਹੋ ਗਿਆ ਹੈ।ਤੁਹਾਨੂੰ ਦੱਸ ਦੇਈਏ ਕੇ ਇਹ ਲੜਕੀ ਆਪਣੇ ਪਤੀ ਦੇ ਨਾਲ ਵਿਆਹ ਤੋਂ ਬਾਅਦ ਅਮਰੀਕਾ ਗਈ ਸੀ।ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਵਿਆਹ ਨੂੰ ਲਗਭਗ ਅੱਠ ਸਾਲ ਹੋ ਗਏ ਹਨ ਅਤੇ ਇਨ੍ਹਾਂ ਦੀਆਂ ਦੋ ਲੜਕੀਆਂ ਹਨ।ਪਤੀ ਵੱਲੋਂ ਪਤਨੀ ਨੂੰ
ਕਾਫ਼ੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਕੁੱਟਮਾਰ ਵੀ ਕੀਤੀ ਜਾਂਦੀ ਸੀ।ਪਰ ਲੜਕੀ ਨੇ ਕਦੇ ਵੀ ਆਪਣੇ ਘਰ ਇਸ ਗੱਲ ਨੂੰ ਨਹੀਂ ਦੱਸਿਆ ਸੀ।ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆ ਰਹੀ ਹੈ ਜਿਸਦੇ ਵਿੱਚ ਪਤੀ ਪਤਨੀ ਨੂੰ ਕੁੱਟਦਾ ਨਜ਼ਰ ਆ ਰਿਹਾ ਹੈ। ਘਰਵਾਲਿਆਂ ਦਾ
ਕਹਿਣਾ ਹੈ ਕਿ ਅਤੇ ਹੋਰ ਮਹਿਲਾਵਾਂ ਨਾਲ ਵੀ ਗੱਲਾਂ ਕਰਦਾ ਸੀ।ਇਸ ਤਰ੍ਹਾਂ ਇਹ ਬਹੁਤ ਹੀ ਦੁੱਖ ਦਾਈ ਮਾਮਲਾ ਅਮਰੀਕਾ ਤੋਂ ਸਾਹਮਣੇ ਆ ਰਿਹਾ ਹੈ।ਘਰ ਵਾਲਿਆਂ ਵੱਲੋਂ ਹੁਣ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇਣ ਲਈ ਹੇਠ
ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।