Home / ਵਾਇਰਲ / ਦੋ ਦਿਨਾ ਤੋ ਲੱਭ ਰਹੇ ਸੀ ਪਰ ਇਸ ਹਾਲਤ ਚ ਦੇਖ ਪੈਰਾ ਥੱਲਿਓ ਖਿਸਕੀ ਜਮੀਨ !

ਦੋ ਦਿਨਾ ਤੋ ਲੱਭ ਰਹੇ ਸੀ ਪਰ ਇਸ ਹਾਲਤ ਚ ਦੇਖ ਪੈਰਾ ਥੱਲਿਓ ਖਿਸਕੀ ਜਮੀਨ !

ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆ ਰਿਹਾ ਹੈ,ਜਿਸ ਬਾਰੇ ਸੁਣ ਤੁਸੀਂ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਤੁਹਾਨੂੰ ਦੱਸ ਦਈਏ ਕਿ ਇੱਕ ਮਹਿਲਾ ਅਤੇ ਉਸਦਾ ਬੱਚਾ ਗ਼ਾਇਬ ਹੋ ਗਿਆ,ਜਿਸ ਤੋਂ ਬਾਅਦ ਘਰ

ਵਾਲਿਆਂ ਵੱਲੋਂ ਉਨ੍ਹਾਂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਨੇ ਹਲਕੀ ਉਮਰ ਦੇ ਵਿੱਚ ਹੀ ਪ੍ਰੇਮ ਵਿਆਹ ਕੀਤਾ ਸੀ ਅਤੇ ਇਨ੍ਹਾਂ ਦਾ ਇੱਕ ਦੋ ਸਾਲ ਦਾ ਬੱਚਾ ਹੈ।ਪਰ ਅਚਾਨਕ ਮਾਂ ਅਤੇ ਪੁੱਤ ਘਰੋਂ ਗਾਇਬ ਹੋ ਜਾਣ ਕਾਰਨ ਘਰ ਵਾਲਿਆਂ ਨੂੰ ਬਹੁਤ ਵੱਡੀ ਪ੍ਰੇਸ਼ਾਨੀ ਆ ਗਈ ਸੀ।ਫਿਰ ਉਸ ਦੇ ਪਤੀ ਵੱਲੋਂ ਪੁਲਿਸ ਨੂੰ

ਸੂਚਿਤ ਕੀਤਾ ਗਿਆ ਅਤੇ ਪੁਲਿਸ ਵੱਲੋਂ ਉਹਨਾਂ ਨੂੰ ਲੱਭਣ ਦੀ ਮੁਹਿੰਮ ਜਾਰੀ ਕਰ ਦਿੱਤੀ।ਤੁਹਾਨੂੰ ਦੱਸ ਦਈਏ ਕਿ ਪੁਲਿਸ ਵੱਲੋਂ ਜਦੋਂ ਭਾਲ ਕੀਤੀ ਗਈ ਤਾਂ ਮਹਿਲਾ ਦੀ ਲਾਸ਼ ਬਰਾਮਦ ਹੋਈ।ਪਰ ਉਸ ਕੋਲੋਂ ਉਸ ਦਾ ਦੋ ਸਾਲ ਦਾ ਬੱਚਾ ਨਹੀਂ ਸੀ।ਜਿੱਥੇ ਮਹਿਲਾ ਦੀ ਲਾਸ਼ ਬਰਾਮਦ ਹੋਈ ਉਸ ਦੇ ਨੇੜੇ ਹੀ ਇੱਕ ਝੀਲ ਸੀ।ਪੁਲਿਸ ਨੂੰ ਉਸ ਝੀਲ

ਵਿੱਚ ਇੱਕ ਮਗਰਮੱਛ ਦਿਖਾਈ ਦਿੱਤਾ।ਪੁਲਿਸ ਵੱਲੋਂ ਗੋਲੀ ਮਾਰ ਕੇ ਉਸ ਮਗਰ ਮੱਛ ਨੂੰ ਮਾਰ ਦਿੱਤਾ ਅਤੇ ਜਦੋਂ ਉਸਦਾ ਮੂੰਹ ਖੁੱਲ੍ਹਾ ਤਾਂ ਉਸ ਵਿੱਚੋਂ ਉਸ ਛੋਟੇ ਜਿਹੇ ਬੱਚੇ ਦੀ ਲਾਸ਼ ਮਿਲੀ।ਤੁਹਾਨੂੰ ਦੱਸ ਦਈਏ ਕਿ ਦੋਵਾਂ ਦੀ ਬੁਰੀ ਤਰ੍ਹਾਂ ਹੱਤਿਆ ਹੋ ਚੁੱਕੀ ਸੀ।ਜਦੋਂ ਪੁਲਿਸ ਵੱਲੋਂ ਉਸ ਦੇ ਪਤੀ ਤੋਂ ਸਖਤਾਈ ਦੇ ਨਾਲ ਇਸ ਬਾਰੇ ਪੁੱਛ ਗਿੱਛ ਕੀਤੀ

ਗਈ ਤਾਂ ਸਾਰਾ ਸੱਚ ਸਾਹਮਣੇ ਆ ਗਿਆ।ਪਤੀ ਨੇ ਹੀ ਆਪਣੀ ਪਤਨੀ ਅਤੇ ਆਪਣੇ ਬੱਚੇ ਦੀ ਹੱਤਿਆ ਕੀਤੀ ਸੀ। ਪੁਲਿਸ ਵੱਲੋਂ ਹੁਣ ਪਤੀ ਨੂੰ ਗ੍ਰਿਫਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਕਾਲਜ ਤੋ ਵਾਪਸ ਆ ਰਹੀ ਮਹਿਲਾ ਟੀਚਰ ਨਾਲ ਹੋਈ ਵਾਰਦਾਤ !

ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ …

Leave a Reply

Your email address will not be published. Required fields are marked *