ਦੋਸਤੋ ਸੋਸ਼ਲ ਮੀਡੀਆ ਤੇ ਦੰਦੀਆਂ ਵੱਢਣ ਵਾਲਾ ਵੈਦ ਕਾਫੀ ਜ਼ਿਆਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਸੋਸ਼ਲ ਮੀਡੀਆ ਤੇ ਇਸ ਵੈਦ ਬਾਰੇ ਬਹੁਤ ਸਾਰੇ ਵਿਚਾਰ ਲੋਕਾਂ ਦੁਆਰਾ ਸਾਂਝੇ ਕੀਤੇ ਜਾ ਰਹੇ ਹਨ। ਕੁਝ ਲੋਕਾਂ ਦਾ ਕਹਿਣਾ ਹੈ ਕਿ ਸਾਡੇ ਜੋੜਾਂ ਦੇ ਦਰਦ ਅਤੇ ਬਹੁਤ ਸਾਰੀਆਂ ਬੀਮਾਰੀਆਂ ਦੇ ਇਲਾਜ ਸਦਕਾ ਠੀਕ ਹੋ ਗਈਆਂ ਹਨ।
ਪਰ ਕੁਝ ਲੋਕਾਂ ਦਾ ਕਹਿਣਾ ਹੈ ਕਿ ਸਾਨੂੰ ਰਤੀ ਭਰ ਵੀ ਇਸ ਦਾ ਕੋਈ ਫਾਇਦਾ ਨਹੀਂ ਹੋਇਆ।ਇਸ ਸੱਚਾਈ ਨੂੰ ਜਾਨਣ ਦੇ ਲਈ ਰਿਪੋਰਟਾਂ ਵੱਲੋਂ ਉਸ ਡਾਕਟਰ ਦੇ ਘਰ ਜਾਇਆ ਜਾਂਦਾ ਹੈ ਅਤੇ ਬਹੁਤ ਸਾਰੇ ਸਵਾਲ ਲੋਕਾਂ ਤੋਂ ਕੀਤੇ ਜਾ ਰਹੇ ਹਨ।ਦੰਦੀਆ ਵੱਡਣ ਵਾਲੇ ਡਾਕਟਰ ਦੇ ਘਰ ਦੇ ਬਾਹਰ ਬਹੁਤ ਜ਼ਿਆਦਾ ਮਰੀਜ਼ਾਂ ਦੀ ਭੀੜ
ਹੁੰਦੀ ਹੈ।ਦਰਅਸਲ ਇਹ ਡਾਕਟਰ ਦੰਦੀਆਂ ਵੱਢ ਕੇ ਮਰੀਜ਼ਾਂ ਦਾ ਇਲਾਜ ਕਰਦੇ ਹਨ।ਇਸਦੇ ਚਲਦੇ ਕੁਝ ਲੋਕ ਇਸ ਇਲਾਜ਼ ਨੂੰ ਜ਼ਿਆਦਾ ਸਹੀ ਸਮਝ ਰਹੇ ਹਨ ਅਤੇ ਕਈ ਲੋਕ ਇਸ ਨੂੰ ਪੈਸੇ ਠੱਗਣ ਦਾ ਜ਼ਰੀਆ ਕਹਿ ਰਹੇ ਹਨ।ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਕੇ ਤੁਸੀਂ ਜਿਆਦਾ ਜਾਣਕਾਰੀ ਲੈ
ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।