ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਅੱਜ ਕੱਲ ਸ਼ੋਸ਼ਲ ਮੀਡੀਆ ਤੇ ਲੋਕਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਗਲਤ ਹਰਕਤਾ ਵੀ ਬਹੁਤ ਤੇਜ਼ੀ ਨਾਲ ਵਾਇਰਲ ਹੁੰਦੀਆ ਹਨ। ਅੱਜ ਅਸੀਂ ਤੁਹਾਨੂੰ ਸ਼ੋਸ਼ਲ ਮੀਡੀਆ ਤੇ
ਵਾਇਰਲ ਹੋ ਰਹੀ ਇੱਕ ਵੀਡੀਓ ਬਾਰੇ ਜਾਣਕਾਰੀ ਦੋ ਵਾਰ ਗਏ ਜੋ ਰਾਤੋ ਰਾਤ ਹੀ ਸੋਸ਼ਲ ਮੀਡੀਏ ਅਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਗਈ ਸੀ। ਵੀਡੀਓ ਦੇਖਣ ਨੂੰ ਮਿਲਦਾ ਹੈ ਕਿ ਇਕ ਮੁੰਡਾ ਇੱਕ ਕੁੜੀ ਨੂੰ ਆਪਣੀ ਭੈਣ ਬਣਾ ਲੈਂਦਾ ਹੈ। ਫਿਰ ਫਿਰ ਫੇਰ ਉਹ
ਮੁੰਡਾ ਕੁਝ ਸਮੇਂ ਬਾਅਦ ਹੌਲੀ-ਹੌਲੀ ਉਸ ਨਾਲ ਨਜ਼ਦੀਕੀਆਂ ਵਧਾ ਕੇ ਉਸ ਦੇ ਘਰ ਵਿਚ ਆਣਾ ਜਾਣਾ ਵੀ ਕਰਨ ਲੱਗ ਪੈਂਦਾ ਹੈ। ਫਿਰ ਕੁਝ ਦਿਨਾਂ ਬਾਅਦ ਉਸ ਮੁੰਡੇ ਨੇ ਓਸ ਕੁੜੀ ਨੂੰ ਆਪਣੇ ਪਿਆਰ ਦੇ ਜਾਲ ਵਿਚ ਫਸਾ ਲਿਆ। ਫੇਰ ਹੌਲੀ-ਹੌਲੀ ਉਹਨਾ
ਵਿੱਚ ਹੋਰ ਜ਼ਿਆਦਾ ਨਜ਼ਦੀਕੀਆਂ ਵੱਧ ਗਈਆ। ਫਿਰ ਇਕ ਦਿਨ ਉਸ ਨੇ ਉਸ ਉਸ ਨਾਲ ਗਲਤ ਕੰਮ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਦੀ ਵੀਡੀਓ ਵੀ ਬਣਾ ਲਈ ਸੀ। ਜੋ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਉਸ ਮੁੰਡੇ ਨੇ
ਆਪਣੇ ਦੋਸਤ ਨਾਲ ਮਿਲ ਕੇ ਉਸ ਦੇ ਘਰ ਜਾ ਕੇ ਉਸ ਨੂੰ ਅਸ਼ਲੀਲ ਹਰਕਤਾਂ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ। ਪਰ ਕੁੜੀ ਦੇ ਮਨਾਂ ਕਰਨ ਤੇ ਉਸ ਨੇ ਕੁੜੀ ਦੇ ਪ੍ਰਾਈਵੇਟ ਪ੍ਰਾਟ ਤੇ ਵੀ ਹੱਥ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਪਰ ਕੁੜੀ ਨੇ ਉਸ
ਨੂੰ ਇਹ ਸਭ ਕਰਨ ਤੋਂ ਮਨਾ ਕਰ ਦਿੱਤਾ ਅਤੇ ਉਸ ਨੂੰ ਤੁਰੰਤ ਆਪਣੇ ਘਰੋਂ ਭਜਾ ਦਿੱਤਾ। ਹੁਣ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਉੱਤੇ ਆਪਣੇ ਵੱਖ-ਵੱਖ ਵਿਚਾਰ ਸਾਂਝੇ ਕਰ ਰਹੇ ਹਨ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।