ਦੋਸਤੋ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਮੰਡਲ ਦੇ ਵਿੱਚ ਮੰਤਰੀਆਂ ਨੂੰ ਵੱਖੋ-ਵੱਖ ਵਿਭਾਗ ਸੌਂਪ ਦਿੱਤੇ ਗਏ ਹਨ ਅਤੇ ਇਹਨਾਂ ਮੰਤਰੀਆਂ ਵੱਲੋਂ ਵੀ ਆਪਣਾ ਕੰਮ ਸਹੀ ਤਰ੍ਹਾਂ ਸੰਭਾਲ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੇਖਿਆ ਜਾ ਰਿਹਾ ਹੈ।ਦੋਸਤੋ ਸੂਬਾ ਮੰਤਰੀ
ਬਲਜੀਤ ਕੌਰ ਵੀ ਸਹੁੰ ਚੁੱਕ ਕੇ ਆਪਣੇ ਕੰਮ ਤੇ ਜੁੱਟ ਗਏ ਹਨ।ਇਹਨਾਂ ਦੁਆਰਾ ਲੜਕੀਆਂ ਦੀ ਪੜ੍ਹਾਈ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।ਮੰਤਰੀ ਬਲਜੀਤ ਕੌਰ ਦਾ ਕਹਿਣਾ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਨੂੰ 31 ਮਾਰਚ ਤੋਂ ਦੁਬਾਰਾ
ਲਾਗੂ ਕਰ ਦਿੱਤਾ ਜਾਵੇਗਾ,ਕਿਉਂਕਿ ਲੋਕਾਂ ਨੂੰ ਇਹਨਾਂ ਦੀ ਸਖ਼ਤ ਜ਼ਰੂਰਤ ਹੈ।ਇਸ ਤਰ੍ਹਾਂ ਲੜਕੀਆਂ ਦੇ ਲਈ ਹੁਣ ਸ਼ਗਨ ਸਕੀਮ ਅਤੇ ਸਕਾਲਰਸ਼ਿਪ ਸਕੀਮ ਨੂੰ ਜਲਦੀ ਲਾਗੂ ਕਰ ਦਿੱਤਾ ਜਾਵੇਗਾ।ਜਿਸ ਸਦਕਾ ਉਹਨਾਂ ਦੀ ਪੜ੍ਹਾਈ ਦਾ ਬੋਝ ਕਾਫੀ
ਹਲਕਾ ਹੋ ਸਕਦਾ ਹੈ।ਇਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਹਰੇਕ ਮੰਤਰੀ ਵੱਲੋਂ ਆਪਣੇ-ਆਪਣੇ ਕੰਮ ਕੀਤੇ ਜਾ ਰਹੇ ਹਨ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।