ਦੋਸਤੋ ਕਿਸਾਨ ਵੀਰਾਂ ਦੇ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਨਰਮੇ ਦੀ ਫਸਲ ਖਰਾਬ ਹੋਣ ਤੇ ਹੁਣ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਹਰ ਸਾਲ ਜਿਹੜੇ ਕਿਸਾਨ ਵੀਰਾਂ ਦੀ
ਨਰਮੇ ਦੀ ਫਸਲ ਖਰਾਬ ਹੋ ਜਾਂਦੀ ਹੈ ਤਾਂ ਉਹ ਮੁਆਵਜ਼ਾ ਪ੍ਰਾਪਤ ਕਰ ਸਕਦੇ ਹਨ। ਜਿਨ੍ਹਾਂ ਕਿਸਾਨ ਵੀਰਾਂ ਨੇ ਚਾਰ ਕਨਾਲਾਂ ਤੋਂ ਉੱਪਰ ਨਰਮੇ ਦੀ ਫਸਲ ਬੀਜੀ ਹੋਈ ਹੈ ਉਹਨਾਂ ਨੂੰ ਹੀ ਇਹ ਮੁਆਵਜ਼ਾ ਪ੍ਰਾਪਤ ਹੋਵੇਗਾ।ਜੇਕਰ ਤੁਸੀਂ ਚਾਰ ਕਨਾਲਾ ਤੋਂ ਘੱਟ
ਨਰਮੇ ਦੀ ਫਸਲ ਬੀਜੀ ਹੋਈ ਹੈ ਤਾਂ ਇਹ ਮੁਆਵਜ਼ਾ ਮਿਲਣਾ ਮੁਸ਼ਕਿਲ ਹੈ। ਇਸ ਫਾਰਮ ਨੂੰ ਭਰਨ ਦੇ ਲਈ ਤੁਹਾਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।ਇਸ ਲਈ ਤੁਹਾਨੂੰ ਇੱਕ ਫਾਰਮ ਭਰਨਾ ਪਵੇਗਾ ਜਿਸ ਦੇ ਵਿੱਚ ਆਪਣੀ ਸਾਰੀ
ਜਾਣਕਾਰੀ ਦੇਣੀ ਪਵੇਗੀ।ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।