ਦੋਸਤੋ ਜਲੰਧਰ ਤੋਂ ਇਕ ਦਿਲ ਦਹਿਲਾਉਣ ਵਾਲਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦਈਏ ਕਿ ਜਲੰਧਰ ਵਿਚ ਦਿਤੇ ਇੱਕ ਪਰਲ ਹਸਪਤਾਲ ਵਿਚ ਦੇ ਸਮੇਂ ਤੋਂ ਕੰਮ ਕਰ ਰਹੀ ਨਰਸ ਦਾ ਹੁਣ ਇੱਕ ਮਾਲੀ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਉਹ
ਮਾਲੀਏ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਹਾਲੇ ਕੁਵਾਰਾ ਹੀ ਸੀ। ਉਸ ਮਾਹੀ ਦੀ ਸੋਸ਼ਲ ਮੀਡੀਆ ਰਾਹੀਂ ਬਲਜਿੰਦਰ ਕੌਰ ਨਾਲ ਗੱਲਬਾਤ ਹੂੰਦੀ ਹੈ। ਉਹਨਾਂ ਦੋਵਾਂ ਵਿਚੋਂ ਰੋਜ਼ ਗੱਲਾਂ ਬਾਤਾਂ ਹਨ। ਤੁਹਾਨੂੰ ਦੱਸ ਦਈਏ ਕਿ ਮਾਲੀ ਉਸ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ।
ਪਰ ਇਕ ਦਿਨ ਉਹਨਾਂ ਦੋਹਾਂ ਵਿਚ ਲੜਾਈ ਹੋ ਜਾਂਦੀ ਹੈ ਅਤੇ ਕੁੜੀ ਉਸ ਨੂੰ ਬਲੋਕ ਕਰ ਦਿੰਦੀ ਹੈ। ਜਿਸ ਤੋਂ ਬਾਅਦ ਉਹ ਮਾਲ਼ੀ ਬਲਜਿੰਦਰ ਕੌਰ ਨਾਲ ਬਦਲਾ ਲੈਣ ਲਈ ਹਸਪਤਾਲ ਦੇ ਅੰਦਰ ਕੰਧ ਟੱਪ ਕੇ ਦਾਖਲ ਹੋ ਜਾਂਦਾ ਹੈ। ਉਸ ਦੀ ਇਹ ਹਰਕਤ ਸੀਸੀਟੀਵੀ ਕੈਮਰੇ
ਵਿੱਚ ਸਾਫ਼ ਸਾਫ਼ ਰਿਕੋਰਡ ਹੋ ਗਈ ਸੀ। ਉਸ ਦਿਨ ਬਲਜਿੰਦਰ ਕੌਰ ਅਤੇ ਉਸ ਦੀ ਸਹੇਲੀ ਹਸਪਤਾਲ ਦੀ ਛੱਤ ਉੱਤੇ ਸੌ ਰਹੀਆਂ ਸੀ। ਫਿਰ ਉਹ ਮਾਲ਼ੀ ਹਸਪਤਾਲ ਦੀ ਛੱਤ ਤੇ ਜਾ ਕੇ ਬਲਜਿੰਦਰ ਕੌਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੰਦਾ ਹੈ।
ਮਾਲੀ ਬਲਜਿੰਦਰ ਕੌਰ ਦੀ ਸਹੇਲੀ ਨੂੰ ਵੀ ਗੰਭੀਰ ਸੱਟਾਂ ਮਾਰ ਦਿੰਦਾ ਹੈ। ਹੁਣ ਬਲਜਿੰਦਰ ਕੌਰ ਦੀ ਸਹੇਲੀ ਇਹ ਹਸਪਤਾਲ ਵਿੱਚ ਦਾਖ਼ਲ ਹੈ ਅਤੇ ਉਸ ਦੀ ਹਾਲਤ ਹੁਣ ਠੀਕ ਦੱਸੀ ਜਾ ਰਹੀ ਹੈ। ਪੁਲਿਸ ਵਾਲਿਆਂ ਨੇ ਕਹਿਣਾ ਹੈ ਕਿ ਜਲਦੀ ਹੀ ਉਸ ਮਾਲੀ ਨੂੰ ਗ੍ਰਿਫਤਾਰ
ਕਰ ਲਿਆ ਜਾਵੇਗਾ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।