ਦੋਸਤੋ ਅੱਜ ਅਸੀਂ ਗੱਲ ਕਰਨ ਜਾ ਰਹੀ ਹੈ ਨਵਜੋਤ ਸਿੰਘ ਸਿੱਧੂ ਦੇ ਨਵੇਂ ਭਾਸ਼ਨ ਦੇ ਬਾਰੇ ਵਿੱਚ ਜੋ ਕਿ ਉਨ੍ਹਾਂ ਨੇ ਕੰਨਿਆ ਮਹਾਂਵਿਦਿਆਲਿਆ ਦੇ ਵਿਚ ਦਿੱਤਾ ਸੀ। ਦੋਸਤੋ ਉੱਥੇ ਹਰਦੀਪ ਸਿੰਘ ਸਿੱਧੂ ਨੇ ਬਿਨਾਂ ਕਿਸੇ ਵੀ ਰਾਜਨੀਤਕ ਪਾਰਟੀ ਦਾ ਨਾਮ ਲੈਂਦੇ ਹੋਏ। ਕਾਂਗਰਸ ਬੀਜੇਪੀ ਅਤੇ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਬਹੁਤ
ਸਾਰੀਆਂ ਗੱਲਾਂ ਕਹੀਆਂ ਉਨ੍ਹਾਂ ਨੇ ਕਿਹਾ ਕਿ ਉਹ ਫ੍ਰੀ ਬਿਜਲੀ। ਅਤੇ ਛੱਬੀ ਲੱਖ ਨੌਕਰੀਆਂ ਜਿਨ੍ਹਾਂ ਦੀ ਤਨਖਾਹ ਤੀਹ ਹਜ਼ਾਰ ਰੁਪਏ ਮਹੀਨਾ ਹੋਵੇਗੀ। ਉਹ ਇਨ੍ਹਾਂ ਨੌਕਰੀਆਂ ਦੇ ਬਾਰੇ ਵਿਚ ਕੁਝ ਨਹੀਂ ਕਹਿ ਸਕਦੇ। ਕਿਉਂਕਿ ਇਨ੍ਹਾਂ ਦੇ ਲਈ ਭਾਰੀ ਬਜਟ ਚਾਹੀਦਾ ਹੈ ਲਗਪਗ ਇੱਕ ਸਾਲ ਦੇ ਲਈ ਤਰੱਨਵੇ ਹਜ਼ਾਰ
ਕਰੋੜ ਰੁਪਏ। ਇਸ ਲਈ ਦੋਸਤੋ ਉਨ੍ਹਾਂ ਨੇ ਕਿਹਾ ਕਿ ਉਹ ਹੋਰ ਕਿਸੇ ਰਾਜਨੀਤਕ ਪਾਰਟੀ ਵਾਂਗੂੰ ਤੁਹਾਡੇ ਨਾਲ ਝੂਠੇ ਵਾਅਦੇ ਨਹੀਂ ਕਰਨਗੇ। ਪਰ ਉਹ ਜੋ ਕਰ ਸਕਦੇ ਹਨ ਉਹ ਜ਼ਰੂਰ ਕਰਨਗੇ ਇਸ ਬਾਰੇ ਚ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ।
ਅਤੇ ਆਪਣੀ ਰਾਈ ਹੇਠਾਂ ਕਮੈਟ ਸੈਕਸ਼ਨ ਵਿੱਚ ਜ਼ਰੂਰ ਦਿਓ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।