ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਉਂਦੇ ਰਹਿੰਦੇ ਹਨ,ਜਿਨ੍ਹਾਂ ਬਾਰੇ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਇੱਕ ਅਜਿਹਾ ਹੀ ਮਾਮਲਾ ਫੈਜ਼ਾਬਾਦ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਹਸਪਤਾਲ ਦੇ ਵਿੱਚ ਇੱਕ ਨਵ ਜੰਮੇ ਬੱਚੇ ਦੀ ਮੌਤ ਹੋ ਜਾਂਦੀ ਹੈ ਅਤੇ
ਫਿਰ ਪਰਿਵਾਰ ਵੱਲੋਂ ਆਪਣਾ ਦਿਲ ਵੱਡਾ ਕਰਕੇ ਉਸ ਨੂੰ ਦਫਨਾ ਦਿੱਤਾ ਜਾਂਦਾ ਹੈ।ਜਦੋਂ ਉਸ ਨੂੰ ਦਫ਼ਨਾਇਆ ਜਾ ਰਿਹਾ ਸੀ ਤਾਂ ਇੱਕ ਵਿਅਕਤੀ ਵੱਲੋਂ ਉਸ ਦੀ ਵੀਡੀਓ ਬਣਾਈ ਗਈ ਸੀ।ਵੀਡੀਓ ਵਿੱਚ ਵੇਖਿਆ ਗਿਆ ਕਿ ਬੱਚੇ ਦੇ ਸਿਰ ਤੇ ਕੋਈ ਜ਼ਖਮ ਹੈ।ਜਿਸ ਤੋਂ ਬਾਅਦ
ਹੁਣ ਪਰਿਵਾਰ ਵੱਲੋਂ ਪੁਲਿਸ ਅੱਗੇ ਬੇਨਤੀ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਦਫ਼ਨਾਏ ਗਏ ਬੱਚੇ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਕੀਤਾ ਜਾਵੇ ਅਤੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਕਿ ਆਖਰ ਨਵਜੰਮੇ ਬੱਚੇ ਦੀ ਮੌਤ ਕਿਵੇਂ ਹੋਈ। ਤੁਹਾਨੂੰ ਦੱਸ ਦਈਏ ਕਿ ਨੌਂ ਦਿਨਾਂ ਬਾਅਦ
ਉਸਨੂੰ ਕਬਰ ਵਿੱਚੋਂ ਕੱਢਿਆ ਜਾ ਰਿਹਾ ਹੈ ਅਤੇ ਫਿਰ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ।ਪਰਿਵਾਰ ਦਾ ਕਹਿਣਾ ਹੈ ਕਿ ਪੰਜ ਸਾਲ ਬਾਅਦ ਉਨ੍ਹਾਂ ਦੇ ਘਰ ਬੱਚੇ ਨੇ ਜਨਮ ਲਿਆ ਸੀ ਪਰ ਫਿਰ ਪਰਮਾਤਮਾ ਨੇ ਉਨ੍ਹਾਂ ਕੋਲੋਂ ਖੁਸ਼ੀਆਂ ਖੋਹ ਲਈਆਂ। ਇਹ ਖ਼ਬਰ ਕਾਫੀ
ਭਾਵੁਕ ਕਰ ਦੇਣ ਵਾਲੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ
ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ