ਦੋਸਤੋ ਕਰੋਨਾ ਵਾਇਰਸ ਦਾ ਹੁਣ ਇੱਕ ਨਵਾਂ ਵੈਰੀਐਂਟ ਓਮੀਕਰੋਨ ਬਹੁਤ ਹੀ ਜ਼ਿਆਦਾ ਤਬਾਹੀ ਮਚਾ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਦੀ ਸਰਕਾਰ ਇਸ ਵਾਇਰਸ ਤੋਂ ਪਰੇਸ਼ਾਨ ਹੋ ਰਹੀ ਹੈ ਜਿੱਥੇ ਕਿ ਭਾਰਤ ਦੇ ਵਿੱਚ ਵੀ ਇਸ ਵੈਰੀਐਂਟ ਨੂੰ ਦੇਖਿਆ ਜਾ ਸਕਦਾ ਹੈ। ਭਾਰਤੀ ਸਰਕਾਰ ਵੱਲੋਂ ਵੀ ਬਹੁਤ ਸਾਰੇ ਕਾਨੂੰਨ ਅਤੇ ਹਦਾਇਤਾਂ ਅਪਣਾ
ਕੇ ਇਸ ਵਾਇਰਸ ਤੋਂ ਬਚਾਅ ਕੀਤਾ ਜਾ ਰਿਹਾ ਹੈ।ਬਹੁਤ ਸਾਰੀਆਂ ਹਦਾਇਤਾਂ ਦੀ ਸ਼ੁਰੂਆਤ ਹੋ ਰਹੀ ਹੈ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਮੋਦੀ ਵੱਲੋਂ 3 ਜਨਵਰੀ ਨੂੰ ਕੀਤਾ ਗਿਆ ਐਲਾਨ।25 ਦਿਸੰਬਰ ਨੂੰ ਜਿਥੇ ਮੋਦੀ ਵੱਲੋਂ ਕ੍ਰਿਸਮਸ ਦੀ ਵਧਾਈ ਦਿੱਤੀ ਉਥੇ ਹੀ ਦੱਸਿਆ ਗਿਆ ਕਿ ਮਾਸਕ ਲਗਾਇਆ
ਜਾਵੇ ਅਤੇ ਸਮਾਜਕ ਦੂਰੀ ਬਣਾਈ ਜਾਵੇ।ਇਸੇ ਦੌਰਾਨ ਮੋਦੀ ਸਰਕਾਰ ਵੱਲੋਂ 3 ਜਨਵਰੀ ਦਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਹੁਣ 3 ਜਨਵਰੀ ਤੋਂ ਛੋਟੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਇੰਜੈਕਸ਼ਨ ਲਗਾਏ ਜਾਣਗੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।