ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਿਹਾ ਹੈ ਕਿ ਨਵੇਂ ਸਾਲ ਦੀ ਸ਼ੁਰੂਆਤ ਤੇ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਲੱਗ ਸਕਦਾ ਹੈ।ਦੱਸਿਆ ਜਾ ਰਿਹਾ ਹੈ ਕਿ ਹੁਣ ਬਹੁਤ ਸਾਰੀਆਂ ਚੀਜ਼ਾਂ ਹੋ ਜਾਣਗੀਆਂ ਮਹਿੰਗੀਆਂ। ਦੋਸਤੋ ਅਸੀਂ ਸਭ ਜਾਣਦੇ ਹਾਂ ਕਿ ਕਰੋਨਾ ਮਹਾਂਮਾਰੀ ਦੇ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ
ਹੈ।ਇਸਦੇ ਚਲਦੇ ਬਹੁਤ ਸਾਰੀਆਂ ਵੱਡੀਆਂ ਕੰਪਨੀਆਂ ਅਤੇ ਆਰਥਿਕ ਤੌਰ ਤੇ ਵੀ ਦੇਸ਼ ਦੀ ਹਾਲਤ ਮੰਦੀ ਹੋ ਚੁੱਕੀ ਹੈ।ਇਸ ਕਰਕੇ ਹੁਣ ਕਿਹਾ ਜਾ ਰਿਹਾ ਹੈ ਕਿ ਕੱਚਾ ਮਾਲ ਬਹੁਤ ਹੀ ਮਹਿੰਗਾ ਵਿਕੇਗਾ। ਇਸ ਲਈ ਕਿਹਾ ਜਾ ਰਿਹਾ ਹੈ ਕਿ ਨਵੇਂ ਸਾਲ ਦੇ ਆਉਣ ਤੇ ਮਹਿੰਗਾਈ ਬਹੁਤ ਜ਼ਿਆਦਾ ਵਧ ਜਾਵੇਗੀ।ਕਿਹਾ ਜਾ ਰਿਹਾ
ਹੈ ਕਿ ਖਾਣ ਵਾਲੇ ਕੱਚੇ ਤੇਲ ਦਾ ਭਾਅ ਦੁੱਗਣਾ ਹੋ ਜਾਵੇਗਾ।ਇਸਦੇ ਨਾਲ ਨਾਲ ਬਹੁਤ ਸਾਰੀਆਂ ਚੀਜ਼ਾਂ ਵੀ ਹੋਣ ਜਾ ਰਹੀਆਂ ਹਨ ਮਹਿੰਗੀਆਂ। ਇਸ ਤਰ੍ਹਾਂ ਦੋਸਤੋ ਨਵੇਂ ਸਾਲ ਤੇ ਸਾਨੂੰ ਇਹ ਵੱਡਾ ਝਟਕਾ ਲੱਗ ਸਕਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।