ਦੋਸਤੋ ਇਸ ਵੇਲੇ ਦੀ ਵੱਡੀ ਖੁਸ਼ਖਬਰੀ ਸਰਕਾਰੀ ਮੁਲਾਜ਼ਮਾਂ ਦੇ ਲਈ ਸਾਹਮਣੇ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਨਵੇਂ ਸਾਲ ਦੇ ਮੌਕੇ ਉੱਤੇ ਸਰਕਾਰੀ ਮੁਲਾਜਮਾਂ ਦੀ ਬੇਸਿਕ ਤਨਖਾਹ ਵਧਾ ਕੇ 26 ਹਜ਼ਾਰ ਰੁਪਏ ਕਰ ਦਿੱਤੀ ਜਾਵੇਗੀ।ਕੈਬਨਿਟ ਦੀ ਮਨਜ਼ੂਰੀ ਮਿਲ ਗਈ ਤਾਂ ਬਜਟ ਤੋਂ ਪਹਿਲਾਂ ਹੀ ਇਸ ਨੂੰ ਲਾਗੂ ਕਰ
ਦਿੱਤਾ ਜਾਵੇਗਾ।ਦਰਅਸਲ ਸਰਕਾਰ ਵੱਲੋਂ ਪੈਨਸ਼ਨ ਅਤੇ ਤਨਖ਼ਾਹ ਵਿੱਚ ਵਾਧਾ ਕੀਤਾ ਗਿਆ ਹੈ।ਕਿਉਂਕਿ ਕੇਂਦਰ ਅਤੇ ਸਰਕਾਰੀ ਕਰਮਚਾਰੀਆਂ ਵੱਲੋਂ ਹਮੇਸ਼ਾ ਹੀ ਮੰਗ ਰਹੀ ਹੈ ਕਿ ਉਨ੍ਹਾਂ ਦੀ ਤਨਖਾਹ ਵਧਾਈ ਜਾਵੇ।ਹੁਣ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ।ਕੇਂਦਰ
ਸਰਕਾਰ ਦਾ ਕਹਿਣਾ ਹੈ ਕਿ ਜਲਦੀ ਹੀ ਇਹਨਾਂ ਦੀ ਤਨਖਾਹ ਵਧਾ ਕੇ 26 ਹਜ਼ਾਰ ਰੁਪਏ ਤੱਕ ਕਰ ਦਿੱਤੀਆਂ ਜਾਣਗੀਆਂ।ਇਸ ਬਾਰੇ ਜਾਣਕਾਰੀ ਲੈਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ
ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।