ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਦਾ ਨਵਾਂ ਮੁਖ ਮੰਤਰੀ ਬਣ ਗਿਆ ਹੈ। ਜਿਸ ਘਰ ਚਾਰੇ ਪਾਸੇ ਖੁਸ਼ੀਆਂ ਛਾਇਆ ਹੁੰਦੀਆਂ ਹਨ। ਭਗਵੰਤ ਮਾਨ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਚੁੱਕੇ ਹਨ। ਪਰ ਉਹਨਾਂ ਵਿੱਚੋਂ ਹਾਲੇ ਕੋਈ ਵੀ ਐਲਾਨ ਲਾਗੂ
ਨਹੀਂ ਕੀਤਾ ਗਿਆ। ਕਿਉਂਕਿ ਭਗਵੰਤ ਮਾਨ ਨੇ ਹਾਲੇ ਤੱਕ ਸਹੀ ਚੱਕੀ ਸੀ। ਪਰ ਹੁਣ ਖਬਰ ਸਾਹਮਣੇ ਆਈ ਹੈ ਕਿ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕਿ ਸਹੁੰ ਚੁੱਕਣ ਦਾ ਸਮਾਗਮ ਪੂਰਾ ਕੀਤਾ। ਜਿਵੇਂ ਕਿ ਤੁਹਾਨੂੰ ਪਤਾ
ਹੋਵੇਗਾ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਭਗਤ ਸਿੰਘ ਦੀ ਸੋਚ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਜਿਸ ਕਾਰਨ ਭਗਵੰਤ ਮਾਨ ਦੇ ਸ਼ਹੀਦ ਭਗਤ ਸਿੰਘ ਜੀ ਦੇ ਪਿੰਡ ਵਿਚ ਜਾ ਕੇ ਸੁਹ ਚੰਕਣ ਦਾ ਸਮਾਗਮ ਪੂਰਾ ਕੀਤਾ। ਉੱਥੇ ਭਗਵੰਤ ਮਾਨ ਜੀ ਨੇ ਜਨਤਾ
ਨੂੰ ਕਿਹਾ ਕਿ ਫਿਰ ਪੰਜਾਬ ਹੌਲੀ-ਹੌਲੀ ਤਰੱਕੀ ਵੱਲ ਜਾਏਗਾ ਤੇ ਸਾਰੀ ਜਨਤਾ ਖੁਸ਼ ਹੋ ਜਾਵੇਗੀ ਇਹ ਮੇਰਾ ਵਾਅਦਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।