ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਬਣਾਉਣ ਤੋਂ ਬਾਅਦ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਲੋਕਾਂ ਦੇ ਭਵਿੱਖ ਨੂੰ ਸਵਾਰਨ ਦੇ ਨਾਲ਼-ਨਾਲ਼ ਸਰਕਾਰ ਦੇ ਖਜ਼ਾਨੇ ਵੱਲ ਵੀ ਪੂਰਾ
ਧਿਆਨ ਦਿੱਤਾ ਜਾ ਰਿਹਾ ਹੈ। ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਹੈ ਜਿਸ ਨਾਲ ਸਰਕਾਰ ਦੇ ਖਜ਼ਾਨੇ ਤੇ ਬਹੁਤ ਜ਼ਿਆਦਾ ਅਸਰ ਪਵੇਗਾ। ਕਿਹਾ ਜਾ ਰਿਹਾ ਹੈ ਕਿ 30 ਮਾਰਚ ਤੋਂ ਬਾਅਦ ਇਹ ਕਾਨੂੰਨ ਲਾਗੂ ਹੋ ਸਕਦਾ ਹੈ ਕਿ ਵੋਟਾਂ ਵਿੱਚ
ਜਿਹੜਾ ਵੀ ਮੰਤਰੀ ਸੀਟਾਂ ਤੇ ਜਿੱਤ ਦਾ ਤਾਂ ਉਸ ਨੂੰ ਕੇਵਲ ਇੱਕ ਹੀ ਪੈਨਸ਼ਨ ਦਿੱਤੀ ਜਾਵੇਗੀ।ਭਾਵ ਕਿ ਉਹ ਵਿਅਕਤੀ ਜਿੰਨੀਆਂ ਮਰਜ਼ੀਆਂ ਸੀਟਾਂ ਤੇ ਜਿੱਤਿਆ ਹੋਵੇ ਪਰ ਉਹ ਇੱਕ ਹੀ ਪੈਨਸ਼ਨ ਦਾ ਹੱਕਦਾਰ ਹੋਵੇਗਾ।ਪਹਿਲਾਂ ਇਨ੍ਹਾਂ ਮੰਤਰੀਆਂ ਨੂੰ ਜਿੱਤਣ ਵਾਲੀ
ਹਰ ਸੀਟ ਤੋਂ ਅਲੱਗ ਅਲੱਗ ਪੈਨਸ਼ਨ ਲੱਗਦੀ ਸੀ। ਪਰ ਹੁਣ ਕਿਹਾ ਜਾ ਰਿਹਾ ਹੈ ਕਿ ਅਜਿਹਾ ਨਹੀਂ ਹੋਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।