ਲੁਧਿਆਣੇ ਤੋਂ ਇੱਕ ਬਹੁਤ ਹੀ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਦੋਸਤੋ ਲੁਧਿਆਣੇ ਦੇ ਸ਼ੇਰਪੁਰ ਦੀ ਰਹਿਣ ਵਾਲੀ ਤਿੰਨ ਬੱਚਿਆਂ ਦੀ ਮਾਂ ਨਾਲ ਹੋਇਆ ਅਜਿਹਾ ਹਾਦਸਾ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦੋਸਤੋ ਇਸ ਇਲਾਕੇ ਦੇ ਵਿੱਚ ਇਹ
ਔਰਤ ਆਪਣੇ ਪਤੀ ਅਤੇ ਤਿੰਨ ਬੱਚਿਆਂ ਦੇ ਨਾਲ ਮਿਹਨਤ ਮਜ਼ਦੂਰੀ ਕਰਕੇ ਗੁਜ਼ਾਰਾ ਕਰਦੀ ਹੈ।ਇਸ ਦੇ ਚੱਲਦੇ ਇੱਕ ਦਿਨ ਉਸਦੀ ਤਬੀਅਤ ਖਰਾਬ ਹੋਣ ਕਾਰਨ ਮੈਡੀਕਲ ਸਟੋਰ ਦੇ ਵਿੱਚ ਦਵਾਈ ਲੈ ਲਈ ਜਾਂਦੀ ਹੈ।ਜਿੱਥੇ ਕਿ ਉਹ ਡਾਕਟਰ ਉਸ ਨੂੰ ਨਸ਼ੇ ਦਾ ਇੰਜੈਕਸ਼ਨ ਲਗਾ ਕੇ ਉਸ ਦੇ ਨਾਲ ਗਲਤ ਕੰਮ ਕਰਦਾ ਹੈ।
ਇੰਨਾ ਹੀ ਨਹੀਂ ਉਸ ਦੀ ਵੀਡੀਓ ਬਣਾ ਕੇ ਉਸ ਨੂੰ ਬਲੈਕ ਮੇਲ ਕਰਨ ਲੱਗ ਜਾਂਦਾ ਹੈ।ਇਸ ਤੋਂ ਬਾਅਦ ਉਸ ਦੇ ਨਾਲ ਅਜਿਹਾ ਸਲੂਕ ਡਾਕਟਰ ਵੱਲੋਂ ਹਰ ਦਿਨ ਕੀਤਾ ਜਾਂਦਾ ਰਿਹਾ।ਇਸ ਤੋਂ ਬਾਅਦ ਉਸ ਔਰਤ ਦੀ ਲੜਕੀ ਨੂੰ ਵੀ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ।ਦੁਖੀ ਹੋ ਕੇ ਉਸ ਔਰਤ ਨੇ ਪੁਲਿਸ ਸਟੇਸ਼ਨ ਦੇ ਵਿੱਚ
ਰਿਪੋਰਟ ਦਰਜ ਕਰਵਾਈ ਅਤੇ ਮਾਮਲੇ ਨੂੰ ਸਾਹਮਣੇ ਲਿਆਂਦਾ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਆਰੋਪੀ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਉਸ ਔਰਤ ਨੂੰ ਕਿੰਨੀ ਜਲਦੀ ਇਨਸਾਫ ਦਿੱਤਾ ਜਾਂਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।