ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਹੁਣ ਸੋਸ਼ਲ ਮੀਡੀਆ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਔਰਤ ਜਿਸਦੇ ਖ਼ਿਲਾਫ਼ ਉਸ ਦੇ ਸੱਸ-ਸਹੁਰੇ ਨੇ ਰਿਪੋਰਟ
ਲਿਖਾਈ ਹੈ ਕਿ ਸਾਡੀ ਨੂੰਹ ਨੇ ਆਪਣੇ ਪ੍ਰੇਮੀ ਨਾਲ ਰਲ ਕੇ ਆਪੇ ਹੀ ਬੱਚੇ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਮਹਿਲਾ ਜਿਸ ਨੇ ਆਪਣੀ ਮਰਜ਼ੀ ਨਾਲ ਆਪਣੇ ਸਹੁਰਾ ਪਰਿਵਾਰ ਦੀ ਗਲੀ ਵਿਚ ਰਹਿਣ ਵਾਲੇ ਇਕ ਵਿਅਕਤੀ
ਨਾਲ ਵਿਆਹ ਕਰਾਵਾਲਿਆ। ਉਸ ਦੇ ਸੱਸ-ਸਹੁਰੇ ਅਤੇ ਪਤੀ ਨੇ ਇਸ ਦਾ ਵਿਰੋਧ ਵੀ ਕੀਤਾ ਸੀ। ਪਰ ਮਹਿਲਾ ਉਹਨਾਂ ਤਿੰਨਾਂ ਦੇ ਖਿਲਾਫ ਜਾ ਕੇ ਆਪਣੇ ਦੋਵੇਂ ਬੱਚਿਆਂ ਨੂੰ ਛੱਡ ਕੇ ਆਪਣੇ ਪ੍ਰੇਮੀ ਨਾਲ ਵਿਆਹ ਕਰ ਲੈਂਦੀ ਹੈ। ਹੁਣ ਦੱਸਿਆ ਜਾ ਰਿਹਾ ਹੈ
ਕਿ ਉਸ ਮਹਿਲਾ ਨੇ ਆਪਣੇ ਪ੍ਰੇਮੀ ਨਾਲ ਰਲ ਕੇ ਆਪਣੇ ਮੁੰਡੇ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਰ ਪਿੰਡ ਵਾਲਿਆਂ ਨੇ ਉਸ ਦੇ ਇਸ ਪਲੈਨ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਹੁਣ ਉਹ ਮਹਿਲਾਂ ਪਿੰਡ ਤੋਂ ਫਰਾਰ ਹੋ ਗਈ। ਬੱਚਿਆਂ ਦੇ ਦਾਦੀ
ਦਾਦਾ ਇਨਸਾਫ਼ ਦੀ ਮੰਗ ਕਰ ਰਹੇ ਹਨ। ਪੂਰਾ ਪਿੰਡ ਰਲ ਕੇ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।