ਦੋਸਤੋ ਅੱਜ ਕਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਨੂੰ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਨਾਟਕਾਂ ਦੇ ਵਿੱਚ ਅਕਸਰ ਹੀ ਵੇਖਿਆ ਜਾਂਦਾ ਹੈ ਕਿ ਨੂੰਹ ਅਤੇ ਸੱਸ ਵਿੱਚ ਕਲੇਸ਼ ਪਿਆ ਹੁੰਦਾ ਹੈ। ਇਨ੍ਹਾਂ ਨੂੰ ਵੇਖ ਕਿ ਅਸਲ ਜ਼ਿੰਦਗੀ ਦੇ ਵਿੱਚ ਵੀ
ਅਜਿਹੇ ਕਾਰਨਾਮੇ ਹੋਣ ਲੱਗ ਪਏ ਹਨ।ਅਜਿਹਾ ਹੀ ਇੱਕ ਮਾਮਲਾ ਫਿਰੋਜ਼ਪੁਰ ਦੇ ਪਿੰਡ ਤੋਂ ਨਿਕਲ ਕੇ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇੱਕ ਨੂੰਹ ਵੱਲੋਂ ਆਪਣੀ ਮਾਂ ਨੂੰ ਸਹੁਰੇ ਘਰ ਬੁਲਾ ਕੇ ਆਪਣੀ ਸੱਸ ਦੀ ਕੁੱਟਮਾਰ ਕੀਤੀ।ਤੁਹਾਨੂੰ ਦੱਸ ਦਈਏ ਕਿ ਸੱਸ ਉੱਤੇ ਕੁਹਾੜੀ ਦੇ
ਨਾਲ ਹਮਲਾ ਕੀਤਾ ਗਿਆ।ਜਿਸ ਤੋਂ ਬਾਅਦ ਉਹ ਹਸਪਤਾਲ ਦੇ ਵਿੱਚ ਆਪਣਾ ਇਲਾਜ ਕਰਵਾ ਰਹੀ ਹੈ।ਸੱਸ ਦਾ ਕਹਿਣਾ ਹੈ ਕਿ ਉਸਨੇ ਗਰਭਵਤੀ ਦਰਾਣੀ ਤੇ ਉੱਤੇ ਵੀ ਹਮਲਾ ਕੀਤਾ।ਦਰਅਸਲ ਤੁਹਾਨੂੰ ਦੱਸ ਦਈਏ ਕਿ ਸੱਸ ਅਤੇ ਉਸਦੀ ਛੋਟੀ ਨੂੰਹ ਘਰ ਵਿੱਚ ਮੌਜੂਦ ਸਨ।
ਇੰਨੇ ਨੂੰ ਹੀ ਉਨ੍ਹਾਂ ਦੀ ਦੂਸਰੀ ਨੂੰਹ ਆਪਣੀ ਮਾਂ ਦੇ ਨਾਲ ਓਥੇ ਆਉਂਦੀ ਹੈ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੰਦੀ ਹੈ।ਜਿਸ ਤੋਂ ਬਾਅਦ ਸੱਸ ਕਾਫੀ ਜ਼ਖਮੀ ਹੋ ਜਾਂਦੀ ਹੈ ਅਤੇ ਉਸ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ।ਆਸੇ ਪਾਸੇ ਦੇ ਲੋਕ ਵੀ ਇਹ ਖ਼ਬਰ ਸੁਣ ਕੇ ਹੈਰਾਨ ਹੋ ਗਏ ਹਨ।
ਤੁਹਾਨੂੰ ਦੱਸ ਦਈਏ ਕਿ ਇਹ ਇਲਜਾਮ ਸੱਸ ਵੱਲੋਂ ਨੂੰਹ ਤੇ ਲਗਾਏ ਜਾ ਰਹੇ ਹਨ।ਪਰ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਅਸਲ ਸੱਚਾਈ ਸਾਹਮਣੇ ਆਵੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ