ਦੋਸਤੋ ਅੱਜ ਕੱਲ੍ਹ ਬਹੁਤ ਹੀ ਹੈਰਾਨੀਜਨਕ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ। ਇੱਕ ਅਜਿਹਾ ਹੀ ਮਾਮਲਾ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ।ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਦਰਅਸਲ ਇੱਕ ਪੁੱਤ ਅਤੇ ਨੂੰਹ ਵੱਲੋਂ ਹੀ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ ਸੀ।
ਇਹਨਾਂ ਨੂੰਹ ਪੁੱਤ ਵੱਲੋਂ ਪੁਲਿਸ ਸਾਹਮਣੇ ਇਸ ਨੂੰ ਲੁੱਟ-ਖਸੁੱਟ ਦਾ ਮਾਮਲਾ ਦੱਸਿਆ ਸੀ।ਪਰ ਪੁਲਿਸ ਨੂੰ ਇਸ ਗੱਲ ਉੱਤੇ ਥੋੜਾ ਸ਼ੱਕ ਹੋ ਰਿਹਾ ਸੀ।ਤੁਹਾਨੂੰ ਦੱਸ ਦਈਏ ਬੀਤੇ ਕੁਝ ਦਿਨਾਂ ਦੇ ਵਿੱਚ ਇਸ ਨੂੰਹ ਪੁੱਤ ਨੇ ਆਪਣੀ ਮਾਂ ਦਾ ਕਤਲ ਕਰ ਕੇ ਉਸ ਨੂੰ ਬੈੱਡ ਤੇ ਲੇਟਾ ਦਿੱਤਾ।ਬਾਅਦ ਵਿੱਚ ਉਨ੍ਹਾਂ ਨੇ
ਪੁਲਿਸ ਨੂੰ ਸੂਚਿਤ ਕਰ ਦਿੱਤਾ ਕਿ ਉਨ੍ਹਾਂ ਦੇ ਘਰ ਚੋਰੀ ਹੋਈ ਹੈ। ਜਿਸ ਦੇ ਵਿੱਚ ਉਸਦੀ ਮਾਂ ਦਾ ਕਤਲ ਹੋ ਗਿਆ ਹੈ।ਪੁਲਿਸ ਵੱਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਅਤੇ ਇਨ੍ਹਾਂ ਦੋਵਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਸੀ। ਇਹਨਾਂ ਦੋਹਾਂ ਦਾ ਕਹਿਣਾ ਸੀ ਕਿ ਉਹਨਾਂ ਦੇ ਘਰ ਚਾਰ
ਵਿਅਕਤੀ ਆਪਣਾ ਮੂੰਹ ਬੰਨ੍ਹ ਕੇ ਆਏ ਹੋਏ ਸਨ।ਜਿਹਨਾਂ ਵੱਲੋਂ ਉਸਦੀ ਮਾਂ ਦਾ ਕਤਲ ਕੀਤਾ ਗਿਆ ਹੈ। ਪਰ ਜਦੋਂ ਪੁਲਿਸ ਨੇ ਛਾਣਬੀਨ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਅਸਲੀ ਕਾਤਲ ਇਸ ਦੇ ਨੂੰਹ-ਪੁੱਤ ਹੀ ਹਨ। ਪੁਲਿਸ ਵੱਲੋਂ ਇਹਨਾਂ ਦੋਹਾਂ ਨੂੰ ਹਿਰਾਸਤ ਵਿੱਚ ਲੈ ਲਿਆ
ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।ਪੁਲਿਸ ਨੇ ਦੱਸਿਆ ਕਿ ਪਹਿਲਾਂ ਇਹਨਾਂ ਨੇ ਆਪਣੀ ਮਾਂ ਨੂੰ ਮਾਰ ਦਿਤਾ ਅਤੇ ਬਾਅਦ ਵਿੱਚ ਉਸ ਨੂੰ ਬੈਡ ਤੇ ਲੇਟਾ ਕੇ ਨਾਟਕ ਕਰਨਾ ਸ਼ੁਰੂ ਕਰ ਦਿੱਤਾ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿਕ ਕਰਕੇ
ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।