ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਆਏ ਦਿਨ ਕੋਈ ਨਾ ਕੋਈ ਵੱਡਾ ਐਲਾਨ ਕਰਦੇ ਹੀ ਰਹਿੰਦੇ ਹਨ। ਹੁਣ ਭਗਵੰਤ ਮਾਨ ਵੱਲੋਂ ਦੁਬਾਰਾ ਤੋਂ ਇੱਕ ਬਹੁਤ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਜਾਣ ਕੇ ਹੁਣ ਹਰ ਕੋਈ ਖੁਸ਼ ਹੋ ਰਿਹਾ ਹੈ ਅਤੇ ਭਗਵੰਤ ਮਾਨ ਦੀ ਤਾਰੀਫ਼ ਕਰ ਰਿਹਾ ਹੈ।
ਹੁਣ ਪੰਜਾਬ ਸਰਕਾਰ ਬੱਸ ਸਟੈਂਡ ਮਹਿਕਮੇ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹੁਣ 18 ਸਾਲ ਤੋ ਜਿਆਦਾ ਉਪਰ ਵਾਲੇ ਕੁੜੀਆਂ ਮੁੰਡਿਆਂ ਵਧੀਆ ਸਰਕਾਰੀ ਨੌਕਰੀ ਕਰ ਸਕਦੇ ਹਨ। ਫਾਰਮ ਅਪਲਾਈ ਕਰਨ ਤੋਂ ਬਾਅਦ ਸਿੱਧੀ ਭਰਤੀ ਕੀਤੀ ਜਾਵੇਗੀ। ਬੱਸ ਸਟੈਂਡ ਦੇ ਚੀਫ਼ ਫਾਇਨੈਂਸੀਅਲ ਬਣਨ
ਵਾਲਿਆਂ ਦੀ ਤਨਖਾਹ 50 ਹਜ਼ਾਰ ਤੱਕ ਹੋ ਸਕਦੀ। ਕੋਂਪਨੀ ਸੀਕਿਉਰੇਟੀ ਬਨਣ ਵਾਲਿਆ ਦੀ ਤਨਖਾਹ 30 ਹਜ਼ਾਰ ਤੱਕ ਹੋ ਸਕਦੀ ਹੈ। ਜੇਕਰ ਤੁਸੀਂ ਇਸ ਨੌਕਰੀ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਨਲਾਈਨ ਫਾਰਮ ਭਰ ਸਕਦੇ ਹੋ ਜਾਂ ਨਜ਼ਦੀਕੀ ਦੀ ਦੁਕਾਨ ਤੇ
ਜਾ ਕੇ ਵੀ ਫਾਰਮ ਭਰ ਸਕਦੇ ਹੋ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ
ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।