ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਬਹੁਤੀ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਖ਼ਬਰ ਦੂਰ ਕੋਈ ਖ਼ਬਰ ਭਾਰਤ ਦੀ ਹੀ ਇੱਕ ਕਾਲਜ ਦੀ ਹੈ। ਦੋਸਤੋ ਇੱਕ ਕਾਲਜ ਜਿਸ ਵਿੱਚੋਂ ਪੰਜ ਟੀਚਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਉਂਕਿ ਦੋਸਤੋ ਇਹ ਸਭ ਪੰਜ ਆਦਮੀ
ਟੀਚਰ ਜੋ ਕਿ ਬੱਚਿਆਂ ਦੇ ਵਿੱਚੋਂ ਖਾਸ ਕਰਕੇ ਲੜਕੀਆਂ ਨੂੰ ਆਪਣੇ ਨਾਲ ਸੰਬੰਧ ਬਣਾਉਣ ਦੇ ਲਈ ਮਜਬੂਰ ਕਰਦੇ ਸਨ। ਅਤੇ ਜੇਕਰ ਲੜਕੀਆਂ ਉਨ੍ਹਾਂ ਦੇ ਨਾਲ ਸੰਬੰਧ ਬਣਾਉਂਦੀਆਂ ਸਨ ਤਾਂ ਉਨ੍ਹਾਂ ਨੇ ਜ਼ਿਆਦਾ ਨੰਬਰ ਦਿੰਦੇ ਸਨ। ਇਸ ਤੋਂ ਇਲਾਵਾ
ਜਿਹੜੀਆਂ ਲੜਕੀਆਂ ਉਨ੍ਹਾਂ ਦੇ ਨਾਲ ਸੰਬੰਧ ਨੂੰ ਲਾਉਣ ਦੇ ਲਈ ਰਾਜ਼ੀ ਨਹੀਂ ਹੁੰਦੀਆਂ ਸਨ। ਉਨ੍ਹਾਂ ਦੇ ਨੰਬਰ ਘੱਟ ਦਿੰਦੇ ਸਨ ਜਾਂ ਫਿਰ ਆਪਣੇ ਆਪ ਹੀ ਘਟਾ ਦਿੰਦੇ ਸਨ। ਜਿਸ ਕਾਰਨ ਬਹੁਤ ਜ਼ਿਆਦਾ ਪ੍ਰੇਸ਼ਾਨੀ ਹੋ ਰਹੀ ਸੀ॥ ਉਨ੍ਹਾਂ ਲੜਕੀਆਂ ਨੂੰ ਇਸ ਤੋਂ ਇਲਾਵਾ
ਦੋਸਤੋ ਭਾਰਤ ਦੇ ਵਿੱਚ ਅਜਿਹੀ ਲੋਕਾਂ ਨੂੰ ਬਹੁਤ ਜ਼ਿਆਦਾ ਵੱਡੀ ਸਜ਼ਾ ਮਿਲਣੀ ਚਾਹੀਦੀ ਹੈ। ਕਿਉਂਕਿ ਭਾਰਤ ਦੇ ਵਿੱਚ ਤਾਂ ਪਹਿਲਾਂ ਹੀ ਉਹ ਔਰਤਾਂ ਨੂੰ ਸੁਰੱਖਿਅਤ ਨਹੀਂ ਮੰਨਿਆ ਜਾਂਦਾ ਹੈ। ਉਸ ਨੂੰ ਚੱਲਦੀ ਇਹ ਸਭ ਹੋਵੇਗਾ ਤਾਂ ਬੱਚੀਆਂ ਪੜ੍ਹਨ ਕਿੱਥੇ
ਜਾਣਗੀਆਂ। ਇਸ ਬਾਰੇ ਵਿੱਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।