ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਹੈ। ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਆਏ ਦਿਨ ਅਜਿਹੀਆਂ ਖਬਰਾਂ ਦੇਖਣ ਨੂੰ ਮਿਲਦੀਆਂ ਹਨ ਕਿ ਇੱਕ ਪਖੰਡੀ ਬਾਬੇ ਨੇ ਕਿਸੇ ਔਰਤ
ਨਾਲ ਗਲਤ ਹਰਕਤਾਂ ਕੀਤੀਆਂ ਹਨ। ਅਜਿਹੀਆਂ ਘਟਨਾਵਾਂ ਤੋਂ ਰੂ-ਬ-ਰੂ ਕਰਵਾਉਣ ਲਈ ਲੋਕ ਸੋਸ਼ਲ ਮੀਡੀਆ ਤੇ ਅਜਿਹੇ ਨਾਟਕ ਬਣਾਕੇ ਅਪਲੋਡ ਕਰ ਦਿੱਤਾ ਜਾਂਦਾ ਹੈ ਤਾਂ ਜੋ ਜਨਤਾ ਸਤਰਕ ਹੋ ਸਕੇ। ਅਜਿਹਾ ਹੀ ਇਕ ਨਾਟਕ ਜਿਸ ਬਾਰੇ ਅੱਜ ਅਸੀਂ ਤੁਹਾਨੂੰ ਜਾਣਕਾਰੀ
ਦਵਾਂਗੇ। ਨਾਟਕ ਵਿਚ ਦੇਖਣ ਨੂੰ ਮਿਲਦਾ ਹੈ ਕਿ ਇਕ ਔਰਤ ਜਿਸ ਦੇ ਵਿਆਹ ਨੂੰ ਪੰਜ ਸਾਲ ਹੋ ਗਏ ਸੀ। ਪਰ ਹਾਲੇ ਵੀ ਉਸਦੇ ਕੋਈ ਔਲਾਦ ਨਹੀਂ ਸੀ। ਜਦੋਂ ਇਸ ਪ੍ਰੇਸ਼ਾਨੀ ਬਾਰੇ ਇਕ ਬਾਬੇ ਨੂੰ ਪਤਾ ਲੱਗਿਆ ਤਾਂ ਉਹ ਤੁਰੰਤ ਉਸ ਦੇ ਘਰ ਬੁਲਾ ਕੇ ਉਸ ਨਾਲ ਗੱਲਬਾਤ
ਕਰਨ ਲੱਗ ਪਿਆ। ਫਿਰ ਉਸ ਨੇ ਉਸ ਮਹਿਲਾ ਨੂੰ ਆਪਣੇ ਜਾਲ ਵਿਚ ਫਸਾ ਲਿਆ ਅਤੇ ਇਕ ਦਿਨ ਉਸ ਨੂੰ ਆਪਣੇ ਕੋਲ ਬੁਲਾਇਆ। ਜਿਸ ਤੋਂ ਬਾਅਦ ਬਾਬੇ ਨੇ ਉਸ ਨੂੰ ਕੁਝ ਸੁਧਾਰਿਆ ਜਾ ਕੇ ਬੇਹੋਸ਼ ਕਰ ਦਿੱਤਾ ਅਤੇ ਜਿਸ ਤੋਂ ਬਾਅਦ ਉਸ ਨੇ ਕੁੜੀ ਨਾਲ ਸਰੀਰਕ
ਸਬੰਧ ਬਣਾਏ। ਕੁੜੀ ਨੂੰ ਪਹਿਲੇ ਦਿਨ ਤਾਂ ਨਹੀਂ ਪਤਾ ਲੱਗਦਾ ਪਰ ਅਗਲੇ ਦਿਨ ਜਦੋਂ ਬਾਬਾ ਉਸ ਨਾਲ ਅਜੇਹਾ ਕਰ ਰਿਹਾ ਸੀ ਤਾਂ ਉਸ ਨੂੰ ਹੋਸ਼ ਆ ਜਾਂਦਾ ਹੈ। ਕੁੜੀ ਬਾਬੇ ਨੂੰ ਕਹਿੰਦੀ ਹੈ ਕਿ ਮੈਂ ਪੁਲਿਸ ਕੋਲ ਚਲੀ ਜਾਵਾਂਗੀ। ਪਰ ਬਾਬਾ ਕਹਿੰਦਾ ਹੈ ਕਿ
ਮੈਂ ਉਸ ਨੂੰ ਵੱਸ ਵਿੱਚ ਕੀਤਾ ਹੈ। ਜਿਸ ਤੋਂ ਬਾਅਦ ਕੁੜੀ ਨੂੰ ਅਪਣੇ ਕੀਤੇ ਤੇ ਪਛਤਾਵਾ ਹੋ ਜਾਂਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ
ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।