ਦੋਸਤੋ ਉੱਤਰਾਖੰਡ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜਿਸ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਵੋਗੇ। ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਲੋਕਡਾਉਨ ਦੇ ਸਮੇਂ ਹਰ ਕੋਈ ਮੋਬਾਈਲ ਫੋਨ ਤੇ ਗੇਮਾਂ ਖੇਲਦਾ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਲੋਕਡਾਉਣ ਦੇ ਸਮੇਂ ਮੋਬਾਇਲ ਤੇ ਆਨਲਾਈਨ
ਲੂਡੋ ਖੇਲਦੀ ਸੀ। ਫਿਰ ਕੁੱਝ ਸਮੇ ਬਾਅਦ ਉਸ ਦਾ ਪਤੀ ਉਸ ਨੂੰ ਇਕ ਮੁੰਡੇ ਨਾਲ ਗੱਲ ਕਰਦਾ ਦੇਖ ਲੈਂਦਾ ਹੈ। ਜਿਸ ਤੋਂ ਬਾਅਦ ਉਹ ਉਸ ਨੂੰ ਇਹ ਸਭ ਕਰਨ ਤੋਂ ਮਨਾ ਕਰ ਦਿੰਦਾ ਹੈ ਤਾਂ ਪਤਨੀ ਫਿਰ ਵੀ ਨਹੀਂ ਮੰਨਦੀ। ਜਿਸ ਕਾਰਨ ਗੁੱਸੇ ਵਿੱਚ ਆ ਕੇ ਉਸ ਦਾ ਪਤੀ ਉਸ ਦਾ ਮੋਬਾਇਲ ਫੋਨ ਤੋੜ ਦਿੰਦਾ ਹੈ। ਜਿਸ ਤੋਂ ਬਾਅਦ ਉਸ
ਦੀ ਪਤਨੀ ਆਪਣੇ ਪੇਕੇ ਘਰ ਚਲੀ ਜਾਂਦੀ ਹੈ। ਜਦੋਂ ਉਹ ਆਪਣੀ ਪਤਨੀ ਨੂੰ ਵਾਪਸ ਘਰ ਲੈ ਕੇ ਆਉਂਦਾ ਹੈ ਤਾਂ ਉਹ ਦੁਬਾਰਾ ਤੋਂ ਨਵਾਂ ਮੋਬਾਈਲ ਮੰਗਦੀ ਹੈ। ਫਿਰ ਉਹ ਉਸ ਨੂੰ ਮੋਬਾਈਲ ਵੀ ਦੇ ਦਿੰਦਾ ਹੈ। ਪਰ ਉਹ ਦੇਖਦਾ ਹੈ ਕਿ ਉਸ ਦੀ ਪਤਨੀ ਕਿਸੇ ਨਾਲ ਵੀਡੀਓ ਕਾਲ ਤੇ ਨਗਨ ਅਵਸਥਾ ਵਿੱਚ ਇਕ ਵਿਅਕਤੀ
ਨਾਲ ਗਲ ਕਰ ਰਹੀ ਸੀ। ਫਿਰ ਉਸ ਦਾ ਪਤੀ ਆਪਣੇ ਹੈ ਬੱਚੀਆਂ ਨੂੰ ਰਿਸ਼ਤੇਦਾਰਾਂ ਦੇ ਘਰ ਛੱਡ ਕੇ ਆਉਂਦਾ ਹੈ ਅਤੇ ਰਾਤ ਨੂੰ ਆਪਣੀ ਪਤਨੀ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਹੈ। ਫਿਰ ਉਹ ਆਪ ਈ ਪੁਲਿਸ ਵਾਲਿਆਂ ਕੋਲ ਜਾ ਕੇ ਆਪਣਾ ਗੁਨਾਹ ਕਬੂਲ ਕਰ ਲੈਂਦਾ ਹੈ। ਇਸ ਬਾਰੇ ਹੋਰ ਜਾਣਕਾਰੀ
ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।