ਦੋਸਤੋ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਬੈਂਗਲੂਰ ਤੋਂ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦਈਏ ਕਿ ਇੱਕ ਵਿਅਕਤੀ ਜਿਸ ਦੀ ਉਮਰ 40 ਸਾਲ ਹੋ ਗਏ ਸੀ। ਉਸਦਾ ਵਿਆਹ ਅੱਜ ਤੋਂ ਦਸ ਸਾਲ ਪਹਿਲਾਂ ਹੋਇਆ ਸੀ। ਉਹ ਅਤੇ ਉਸ ਦੀ ਪਤਨੀ ਬਿਨਾ ਝਗੜੇ ਕਿਤੇ ਏਹ ਆਪਸ ਵਿਚ ਕੋਲ ਮੇਰੇ ਕੇ ਰਹਿੰਦੇ ਸੀ। ਪਰ ਹੌਲੀ-ਹੌਲੀ ਉਹ ਵਿਅਕਤੀ
ਕਮਜ਼ੋਰ ਹੋਣ ਲੱਗ ਪਿਆ ਅਤੇ ਅਜਿਹਾ ਲਗਦਾ ਸੀ। ਅਜਿਹਾ ਲੱਗਦਾ ਸੀ ਕਿ ਉਸਨੂੰ ਕੋਈ ਬਿਮਾਰੀ ਹੈ। ਜਦੋਂ ਉਸ ਦੀ ਹਾਲਤ ਬਹੁਤ ਜ਼ਿਆਦਾ ਬਿਗੜ ਜਾਂਦੀ ਹੈ ਤਾਂ ਇਸ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ ਅਤੇ ਉਸ ਦੇ ਟੈਸਟ ਕੀਤੇ ਜਾਂਦੇ ਹਨ। ਇਹ ਪਤਾ ਲੱਗਦਾ ਹੈ ਕਿ ਉਸ ਨੂੰ ਇੱਕ ਬਹੁਤ ਖਤਰਨਾਕ ਬੀਮਾਰੀ ਹੈ। ਜਿਸਦਾ ਨਾਮ ਏਡਸ ਹੈ। ਇਹ
ਪਤਾ ਲੱਗਣ ਤੇ ਮੁੰਡੇ ਦੇ ਪਰਿਵਾਰ ਵਾਲੇ ਹੈਰਾਨ ਰਹਿ ਜਾਂਦੇ ਹਨ। ਡਾਕਟਰ ਹੀ ਉਸ ਦੇ ਪਤੀ ਨੂੰ ਆਪਣੀ ਪਤਨੀ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਸੀ ਅਤੇ ਕਿਹਾ ਸੀ ਕਿ ਉਸ ਨਾਲ ਤੂੰ ਹੁਣ ਬਿਨਾਂ ਪ੍ਰੋਟੈਕਸ਼ਨ ਤੋਂ ਸੰਬੰਧ ਬਣਾਉਣ ਦੀ ਕੋਸ਼ਿਸ਼ ਵੀ ਨਾ ਕਰੀਂ। ਉਸ ਵਿਅਕਤੀ ਦੀ ਪਤਨੀ ਬਹੁਤ ਡਰ ਗਈ ਸੀ ਅਤੇ ਦਿੱਤੀ ਇਸ ਬੀਮਾਰੀ ਨੂੰ ਮੰਨਣ ਦਾ ਨਾਮ ਹੀ ਨਹੀਂ ਲੈ ਰਿਹਾ ਸੀ
ਅਤੇ ਉਹ ਬਾਰ-ਬਾਰ ਆਪਣੀ ਪਤਨੀ ਨਾਲ ਸੰਬੰਧ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਕ ਦਿਨ ਵਿਅਕਤੀ ਬਹੁਤ ਜ਼ਿਆਦਾ ਸ਼ਰਾਬ ਪੀ ਕੇ ਆਉਂਦਾ ਹੈ ਅਤੇ ਆਪਣੀ ਪਤਨੀ ਨਾਲ ਜ਼ਬਰਦਸਤੀ ਕਰਕੇ ਸੰਬੰਧ ਬਣਾਉਂਦਾ ਦੀ ਕੋਸ਼ਿਸ਼ ਕਰਦਾ ਹੈ। ਜਿਸ ਕਾਰਨ ਉਹਨਾਂ ਵਿੱਚ ਲੜਾਈ ਹੋ ਜਾਂਦੀ ਹੈ ਅਤੇ ਉਸ ਦੀ ਪਤਨੀ ਆਪਣਾ ਬਚਾਅ ਕਰਨ ਲਈ ਆਪਣੇ ਪਤੀ ਨੂੰ ਲੱਤ ਮਾਰ ਦਿੰਦੀ ਹੈ ਜੋ ਗਲਤੀ ਨਾਲ ਉਸਦੇ ਪ੍ਰਾਈਵੇਟ ਪਾਰਟ ਵਿੱਚ ਲੰਘ ਜਾਂਦੀ ਹੈ ਜਿਸ ਕਾਰਨ ਉਹ ਬਹੁਤ ਦੂਰ ਜਾ ਕੇ ਡਿੱਗਦਾ ਹੈ ਅਤੇ ਉਸ ਦੀ ਤੁਰੰਤ ਮੌਤ
ਹੋ ਜਾਂਦੀ ਹੈ। ਮੌਤ ਤੋਂ ਬਾਅਦ ਜਦੋਂ ਉਸ ਵਿਅਕਤੀ ਦੀ ਭੈਣ ਆਉਂਦੀ ਹੈ ਤਾਂ ਉਹ ਆਪਣੀ ਭਾਬੀ ਦੇ ਸਿਰ ਇਲਜ਼ਾਮ ਲਗਾਉਂਦੀ ਹੈ ਕਿ ਇਸ ਦੇ ਗੁਆਂਢੀਆਂ ਦੇ ਨਾਲ ਅਵੈਧ ਸੰਬੰਧ ਸੀ। ਜਿਸ ਕਾਰਨ ਇਸ ਲਈ ਮੇਰੇ ਭਰਾ ਦਾ ਕਤਲ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਉਸਨੂੰ ਗ੍ਰਿਫਤਾਰ ਕਰ ਲੈਂਦੀ ਹੈ। ਤੁਹਾਨੂੰ ਦੱਸ ਦਈਏ
ਕਿ ਹੁਣ ਉਹ ਮਹਿਲਾਂ ਜੇਲ੍ਹ ਵਿੱਚ ਬੈਠੀ ਹੋਈ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।