ਦੋਸਤੋ ਬੈਤੋਲ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ।ਦਰਅਸਲ 16 ਫਰਵਰੀ ਦੀ ਰਾਤ ਨੂੰ ਓਮ ਪ੍ਰਕਾਸ਼ ਆਪਣੇ ਖੇਤਾਂ ਦੇ ਵਿੱਚ ਸੌਣ ਦੇ ਲਈ ਗਿਆ ਸੀ ਜਿਥੇ ਕੇ ਉਸ ਦਾ ਬੇਰਹਿਮੀ
ਨਾਲ ਕਤਲ ਕਰ ਦਿੱਤਾ ਸੀ।ਜਦੋਂ ਘਰ ਵਾਲਿਆਂ ਨੂੰ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਦੀ ਲਾਸ਼ ਨੂੰ ਸਾਫ ਕਰਕੇ ਘਰ ਲੈ ਆਉਂਦਾ ਅਤੇ ਪੁਲਿਸ ਨੂੰ ਸੂਚਿਤ ਕੀਤਾ।ਜਦੋਂ ਪੁਲਿਸ ਪਹੁੰਚੀ ਤਾਂ ਉਸ ਤੋਂ ਪਹਿਲਾਂ ਹੀ ਲਾਸ਼ ਨੂੰ ਸਾਫ਼ ਕਰ ਦਿੱਤਾ ਗਿਆ ਸੀ
ਜਿਸ ਕਰਕੇ ਪੁਲਿਸ ਨੂੰ ਉਸਦੇ ਪਰਿਵਾਰ ਵਾਲਿਆਂ ਤੇ ਸ਼ੱਕ ਪਿਆ।ਪੁਲਿਸ ਨੇ ਇਸ ਦੀ ਪੂਰੀ ਤਰ੍ਹਾਂ ਤਹਿਕੀਕਾਤ ਕੀਤੀ ਅਤੇ ਫਿਰ ਪੁਲਿਸ ਨੂੰ ਉਸ ਵਿਅਕਤੀ ਦੀ ਘਰਵਾਲੀ ਦੇ ਨਾਜਾਇਜ਼ ਸਬੰਧਾਂ ਦਾ ਪਤਾ ਲੱਗਾ।ਜਿਸ ਤੋਂ ਬਾਅਦ ਉਸ ਦੇ ਪ੍ਰੇਮੀ ਅਤੇ ਪਤਨੀ
ਨੂੰ ਡਰਾ ਧਮਕਾ ਕੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਪੂਰਾ ਸੱਚ ਪੁਲਿਸ ਅੱਗੇ ਪੇਸ਼ ਕੀਤਾ।ਉਸ ਨੇ ਦੱਸਿਆ ਕਿ ਸਾਡੇ ਨਾਜਾਇਜ਼ ਸੰਬੰਧਾਂ ਦਾ ਉਸ ਦੇ ਪਤੀ ਨੂੰ ਪਤਾ ਲੱਗ ਗਿਆ ਸੀ। ਜਿਸ ਤੋਂ ਬਾਅਦ ਰਾਤ ਦੇ ਤਿੰਨ ਵਜੇ ਉਸਦੇ ਸੀਨੇ ਉੱਤੇ ਚਾਕੂ ਨਾਲ
ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ।ਇਸ ਤੋਂ ਬਾਅਦ ਪੁਲਿਸ ਵੱਲੋਂ ਦੋਵੇਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।