ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਆਂਧਰਾ ਪ੍ਰਦੇਸ਼ ਦੇ ਚਿਤੋਰ ਜਿਲੇ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇੱਕ ਪਤਨੀ ਨੇ ਆਪਣੇ ਪਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਖ਼ੁਦ ਪੁਲੀਸ ਸਟੇਸ਼ਨ ਜਾ ਕੇ ਆਤਮ ਸਮਰਪਣ ਕਰ ਦਿੱਤਾ।
ਤੁਹਾਨੂੰ ਦੱਸ ਦਈਏ ਕਿ ਵੀਰਵਾਰ ਵਾਲੇ ਦਿਨ ਪਤੀ-ਪਤਨੀ ਦੇ ਵਿੱਚ ਕਾਫ਼ੀ ਝਗੜਾ ਹੋ ਗਿਆ।ਜਿਸ ਤੋਂ ਬਾਅਦ ਪਤਨੀ ਨੇ ਗੁੱਸੇ ਵਿੱਚ ਆ ਕੇ ਪਤੀ ਦੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।ਏਨਾ ਹੀ ਨਹੀਂ ਉਸ ਨੇ ਚਾਕੂ ਦੇ ਨਾਲ ਆਪਣੇ ਪਤੀ ਦਾ ਸਿਰ ਕੱਟ ਦਿੱਤਾ
ਅਤੇ ਕੱਟੇ ਹੋਏ ਸਿਰ ਨੂੰ ਉਹ ਪੁਲਿਸ ਸਟੇਸ਼ਨ ਲੈ ਗਈ ਅਤੇ ਆਤਮ ਸਮਰਪਣ ਕਰ ਦਿੱਤਾ।ਦੱਸ ਦੇਈਏ ਕਿ ਪਤੀ ਦੀ ਉਮਰ ਲਗਭਗ 53 ਸਾਲ ਹੈਂ।ਇਸ ਘਟਨਾ ਤੋਂ ਬਾਅਦ ਪੁਲਿਸ ਵੀ ਕਾਫੀ ਜ਼ਿਆਦਾ ਹੈਰਾਨ ਹੋ ਰਹੀ ਹੈ।ਉਹਨਾਂ ਨੇ ਆਰੋਪੀ ਮਹਿਲਾ ਨੂੰ
ਗ੍ਰਿਫਤਾਰ ਕਰ ਲਿਆ ਅਤੇ ਬਾਕੀ ਦੇ ਸਬੂਤ ਇਕੱਠਾ ਕਰਨ ਦੇ ਲਈ ਕਾਰਵਾਈ ਕੀਤੀ ਜਾ ਰਹੀ ਹੈ।ਪਤਨੀ ਨੇ ਦੱਸਿਆ ਕਿ ਆਪਸੀ ਝਗੜੇ ਹੋਣ ਤੋਂ ਬਾਅਦ ਉਸ ਨੂੰ ਗੁੱਸਾ ਆਇਆ ਤੇ ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕ ਲਿਆ।ਪੁਲਿਸ ਨੇ ਉਸ ਨੂੰ
ਗ੍ਰਿਫਤਾਰ ਕਰ ਲਿਆ ਹੈ ਅਤੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।