ਦੋਸਤੋ ਅਮੈਰੀਕਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ। ਜੋ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਥੋਂ ਦਾ ਇਕ ਜੋੜਾ ਜਿਸ ਦੇ ਪਤੀ ਨੂੰ ਆਪਣੀ ਪਤਨੀ ਉੱਤੇ ਸ਼ੱਕ ਹੋਣ ਲੱਗ ਪਿਆ ਕੇ ਮੇਰੀ ਇਤਨੀ ਥੱਕੀ-ਥੱਕੀ ਕਿਉਂ ਰਹਿੰਦੀ ਹੈ।
ਤੁਹਾਨੂੰ ਦੱਸ ਦਈਏ ਕਿ ਪਹਿਲਾਂ ਉਸਦੀ ਪਤਨੀ ਰੋਜ਼ ਉਸਨੂੰ ਸਮਾਂ ਦਿੰਦੀ ਸੀ ਅਤੇ ਧੱਕੀ ਵੀ ਨਹੀਂ ਰਹਿੰਦੀ ਸੀ। ਉਹ ਹਮੇਸ਼ਾ ਤੰਦਰੁਸਤ ਅਤੇ ਚੁਸਤ ਰਹਿੰਦੀ ਸੀ। ਉਸਦਾ ਪਤੀ ਕੁਝ ਸਮੇਂ ਤਕ ਘਰੋਂ ਬਾਹਰ ਰਹਿ ਕੇ ਕੰਮ ਕਰਦਾ ਸੀ। ਜਿਸ ਕਾਰਨ ਉਸਨੂੰ ਆਪਣੀ
ਪਤਨੀ ਤੇ ਉਹ ਲੱਗ ਪਿਆ। ਜਿਸ ਤੋਂ ਬਾਅਦ ਉਸ ਨੇ ਆਪਣੀ ਪਤਨੀ ਦੇ ਕਮਰੇ ਵਿੱਚ ਸੀ ਸੀ ਟੀ ਵੀ ਕੈਮਰੇ ਲਗਾ ਦਿੱਤਾ। ਜਦੋਂ ਉਸ ਨੇ ਦੇਖਿਆ ਕਿ ਮੇਰੀ ਪਤਨੀ ਨੂੰ ਪੂਰੀ ਰਾਤ ਮੇਰੇ ਬਚੇ ਸੋਣ ਨੀ ਦਿੰਦੇ ਹਨ। ਇਸ ਕਾਰਣ ਉਹ ਥੱਕੀ-ਥੱਕੀ ਰਹਿੰਦੀ ਹੈ। ਇਸ ਤੋਂ ਉਲਟ
ਪਤੀ ਸੋਚ ਰਿਹਾ ਸੀ ਕਿ ਸ਼ਾਇਦ ਮੇਰੀ ਪਤਨੀ ਮੇਰੇ ਪਿੱਛੇ ਕਿਸੇ ਨਾਲ ਸੰਬੰਧ ਬਣਾਉਂਦੀ ਹੈ। ਜਦੋਂ ਪਤੀ ਨੂੰ ਆਪਣੀ ਪਤਨੀ ਬਾਰੇ ਪਤਾ ਲੱਗਿਆ ਤਾਂ ਉਹ ਬਹੁਤ ਖ਼ੁਸ਼ ਹੋਇਆ ਅਤੇ ਉਸ ਨੇ ਆਪਣੀ ਪਤਨੀ ਤੇ ਸ਼ੱਕ ਕਰਨ ਲਈ ਉਸ ਤੋਂ ਮੁਆਫ਼ੀ ਵੀ ਮੰਗੀ।
ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।