ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ-ਕੱਲ੍ਹ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਪਤਾ ਤਾਂ ਹੁੰਦਾ ਹੈ। ਪਰ ਉਹ ਇਨ੍ਹਾਂ ਦੀ ਪਾਲਣਾ ਨਹੀਂ ਕਰਦੇ
ਜਿਸ ਕਾਰਨ ਬਹੁਤ ਵੱਡੀਆਂ ਵੱਡੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਕਈ ਵਾਰ ਤਾਂ ਅੱਜਕਲ ਦੀ ਨੌਜਵਾਨ ਪੀੜ੍ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੀ ਅਤੇ ਪੁਲਿਸ ਵਾਲਿਆਂ ਦੇ ਰੋਕਣ ਤੇ ਵੀ ਨਹੀਂ ਰੁਕਦੀ ਅਤੇ ਉਨ੍ਹਾਂ ਨੂੰ ਚਕਮਾ ਦੇ ਕੇ ਓਥੋਂ ਨਿਕਲ ਜਾਂਦੀ ਹੈ। ਵੀਡੀਓ ਵਿੱਚ ਦੇਖਣ ਨੂੰ ਮਿਲਦਾ ਹੈ ਕਿ
ਦੋ ਮੁੰਡੇ ਜੋ ਕਿ ਮੋਟਰਸਾਈਕਲ ਤੇ ਸਵਾਰ ਸੀ। ਉਥੇ ਬੈਠੇ ਮੁੰਡੇ ਦੇ ਹੱਥ ਵਿਚ ਸ਼ਰਾਬ ਦੀ ਬੋਤਲ ਫੜ੍ਹੀ ਹੋਈ ਸੀ। ਜਿਸ ਨੂੰ ਦੇਖ ਕੇ ਪੁਲੀਸ ਵਾਲੇ ਨੇ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਉਹਨਾਂ ਨੇ ਖੱਬੇ ਪਾਸੇ ਟਰੈਫਿਕ ਵਿੱਚ ਉਹ ਆਪਣਾ ਮੋਟਰਸਾਈਕਲ ਕੱਢਣ ਕੇ ਪੁਲੀਸ ਵਾਲਿਆਂ ਤੋਂ ਆਪਣਾ ਪਿੱਛਾ ਛੁਡਾ
ਲਿਆ। ਉਹਨਾਂ ਦੇ ਪਿੱਛੇ ਇਕ ਮੋਟਰਸਾਈਕਲ ਚੱਲ ਰਿਹਾ ਸੀ। ਜਿਸ ਨੇ ਉਨ੍ਹਾਂ ਦੀ ਵੀਡੀਓ ਬਣਾ ਲਈ ਸੀ। ਬਾਅਦ ਵਿੱਚ ਵੀਡੀਓ ਬਣਾਉਣ ਵਾਲੇ ਵਿਅਕਤੀ ਨੇ ਉਨ੍ਹਾਂ ਮੁੰਡਿਆਂ ਨੂੰ ਉਹਨਾਂ ਦੀ ਇਸ ਹਰਕਤ ਤੋਂ ਉਹਨਾਂ ਨੂੰ ਅੰਗੂਠਾ ਵੀ ਦਿਖਾਇਆ। ਜਿਸ ਦਾ ਮਤਲਬ ਇਹ ਹੈ ਕਿ ਵੀਡੀਓ ਬਣਾਉਣ ਵਾਲੇ
ਵਿਅਕਤੀ ਨੂੰ ਉਹਨਾਂ ਦੀ ਇਹ ਕਰਤੂਤ ਬਹੁਤ ਹੈਰਾਨੀਜਨਕ ਅਤੇ ਵਧੀਆ ਲੱਗੀ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।