ਦੋਸਤੋ ਸੋਸ਼ਲ ਮੀਡੀਆ ਤੇ ਆਏ ਦਿਨ ਬਹੁਤ ਸਾਰੀਆਂ ਨਵੀਆਂ-ਨਵੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ਵਿਚੋਂ ਕਈ ਵੀਡੀਓ ਬਹੁਤ ਹੀ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕਈ ਵੀਡੀਓਜ਼ ਕਾਫੀ ਜ਼ਿਆਦਾ ਦਿਲ ਦਹਿਲਾ ਦੇਣ ਵਾਲੀਆਂ ਹੁੰਦੀਆਂ ਹਨ।ਅਜਿਹੀ
ਹੀ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਸਾਹਮਣੇ ਆ ਰਹੀ ਹੈ। ਜਿੱਥੋਂ ਦੀ ਇੱਕ ਨਿਤੂ ਨਾਮ ਦੀ ਲੜਕੀ ਦਾ ਵਿਆਹ ਬੜੀ ਧੂਮ-ਧਾਮ ਦੇ ਨਾਲ ਵਿਪਿਨ ਨਾਂ ਦੇ ਲੜਕੇ ਨਾਲ ਸੱਤ ਮਹੀਨੇ ਪਹਲੇ ਹੋਇਆ ਸੀ। ਇਹ ਦੋਨੋਂ ਆਪਣੀ ਜ਼ਿੰਦਗੀ ਵਿੱਚ ਬਹੁਤ ਹੱਦੋਂ ਖ਼ੁਸ਼ ਸਨ।
ਹੁਣ ਇਸ ਦੀ ਪਤਨੀ ਗਰਭਵਤੀ ਸੀ। ਜਿਸ ਦੇ ਚਲਦੇ ਉਹ ਆਪਣੀ ਪਤਨੀ ਦਾ ਬਹੁਤ ਜ਼ਿਆਦਾ ਧਿਆਨ ਰੱਖਦਾ ਸੀ। ਜਦੋਂ ਉਹ ਹੋਲੀ ਮਨਾ ਕੇ ਆਪਣੇ ਘਰ ਵਾਪਿਸ ਆ ਰਹੇ ਸਨ।ਉਹ ਬਹੁਤ ਜਿਆਦਾ ਖੁਸ਼ ਸਨ ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਹ ਖੁਸ਼ੀ ਉਹਨਾਂ ਦੀ ਬੱਸ ਕੁਝ ਕੁ ਪਲਾਂ ਦੀ ਹੈ। ਉਹਨਾਂ ਦੇ
ਲਾਗੇ ਹੀ ਇਕ ਟਰੱਕ ਲੱਗਦਾ ਹੈ ਜੋ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੰਦਾ ਹੈ। ਇਸ ਮਹਿਲਾ ਦਾ ਸਿਰ ਢੱਕ ਦੇ ਪਹੀਏ ਥੱਲੇ ਆ ਜਾਂਦਾ ਹੈ। ਇਹ ਤੱਕ ਇਸ ਮਹਿਲਾ ਨੂੰ ਪੂਰੀ ਤਰ੍ਹਾਂ ਕੁਚਲ ਦਿੰਦਾ ਹੈ ਅਤੇ ਇਸ ਮਹਿਲਾ ਦਾ ਪੇਟ ਫੱਟ ਕੇ ਬੱਚਾ ਵੀ ਬਾਹਰ ਨਿਕਲ ਜਾਂਦਾ ਹੈ ਅਤੇ ਉਸ ਸਮੇਂ ਮਰ ਜਾਂਦਾ ਹੈ।
ਆਪਣੀ ਪਤਨੀ ਅਤੇ ਬੱਚੇ ਦਾ ਅਜਿਹਾ ਹਾਲ ਦੇਖ ਕੇ ਪਤੀ ਬਿਲਕੁਲ ਹੋਸ਼ ਵਿੱਚ ਨਹੀਂ ਆ ਰਿਹਾ। ਟਰੱਕ ਡਰਾਈਵਰ ਮੌਕੇ ਤੇ ਫਰਾਰ ਹੋ ਗਿਆ।ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।ਇਹ ਵੀਡੀਓ ਸੋਸ਼ਲ ਮੀਡੀਆ ਤੇ ਵੀ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ। ਇਸ ਬਾਰੇ ਹੋਰ
ਜਾਣਕਾਰੀ ਲੈਣ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿਕ ਕਰਕੇ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ