ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਯੂਪੀ ਤੋਂ ਆ ਰਿਹਾ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਉਦੈਪੁਰ ਦੇ ਸਾਰਦਾ ਥਾਣਾ ਖੇਤਰ ਦੇ ਪਲਸੇਪੁਰ ‘ਚ ਪਤੀ ਦੇ ਝਗੜੇ ਤੋਂ ਪਰੇਸ਼ਾਨ ਇਕ ਔਰਤ ਨੇ ਆਪਣੇ ਤਿੰਨ ਬੱਚਿਆਂ ਨੂੰ ਛੱਪੜ ‘ਚ ਸੁੱਟ ਦਿੱਤਾ। ਇਸ ਦਰਦਨਾਕ ਹਾਦਸੇ ‘ਚ 2 ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤੀਜੇ
ਬੱਚੇ ਨੂੰ ਉਥੇ ਮੌਜੂਦ ਪਿੰਡ ਵਾਸੀਆਂ ਨੇ ਬੇਹੋਸ਼ੀ ਦੀ ਹਾਲਤ ‘ਚ ਬਾਹਰ ਕੱਢਿਆ। ਉਹ ਉਦੈਪੁਰ ਦੇ ਐਮਬੀ ਹਸਪਤਾਲ ਵਿੱਚ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਿਹਾ ਹੈ। ਇਸ ਘਟਨਾ ਤੋਂ ਬਾਅਦ ਬੇਰਹਿਮ ਮਾਂ ਮੌਕੇ ਤੋਂ ਫਰਾਰ ਹੋ ਗਈ ਹੈ, ਜਿਸ ਦੀ ਭਾਲ ਜਾਰੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪਤੀ
ਹਾਜਾਰਾਮ ਅਤੇ ਪਤਨੀ ਹਕਾਰੀ ਵਿਚਕਾਰ ਘਰੇਲੂ ਕਲੇਸ਼ ਚੱਲ ਰਿਹਾ ਸੀ। ਸੋਮਵਾਰ ਨੂੰ ਦੋਹਾਂ ਦੀ ਲੜਾਈ ਕਾਫੀ ਵਧ ਗਈ। ਇਸ ਦੌਰਾਨ ਪਤਨੀ ਹਕਰੀ ਨੇ ਗੁੱਸੇ ‘ਚ ਆ ਕੇ ਆਪਣੇ ਤਿੰਨ ਬੱਚਿਆਂ ਨੂੰ ਪਲਸੇਪੁਰ ਦੇ ਛੱਪੜ ‘ਚ ਸੁੱਟ ਦਿੱਤਾ। ਇਸ ਦੌਰਾਨ ਉੱਥੇ ਮੌਜੂਦ ਕੁਝ ਪਿੰਡ ਵਾਸੀਆਂ ਨੇ
ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਰੋਹਿਤ ਅਤੇ ਲਲਿਤ ਦੀ ਮੌਤ ਹੋ ਗਈ, ਜਦੋਂ ਕਿ 5 ਸਾਲਾ ਮਾਧਵੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਬਾਹਰ ਕੱਢਿਆ ਗਿਆ। ਉਸ ਦਾ ਇਲਾਜ ਐਮਬੀ ਹਸਪਤਾਲ ਵਿੱਚ ਚੱਲ ਰਿਹਾ ਹੈ। ਇਸ ਬਾਰੇ ਚ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ
ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।