ਦੋਸਤ ਆਏ ਦਿਨ ਸੋਸ਼ਲ ਮੀਡੀਆ ਤੋਂ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਹੁਣ ਸੋਸ਼ਲ ਮੀਡੀਆ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਕਿ ਦੱਸਿਆ ਜਾ ਰਿਹਾ ਹੈ ਕਿ ਕੁੜੀ ਲਾਪਤਾ ਹੋਣ ਉੱਤੇ ਉਸ ਦੇ ਪੇਕੇ ਪਰਿਵਾਰ ਵਾਲਿਆਂ ਨੇ ਉਸ ਦੇ ਸਹੁਰੇ ਪਰਿਵਾਰ
ਵਾਲਿਆਂ ਤੇ ਇਲਜਾਮ ਲਗਾ ਦਿੱਤਾ ਕੇ ਇਹਨਾਂ ਸਾਡੀ ਕੁੜੀ ਨੂੰ ਦਾਜ ਨਾ ਲਿਆਉਣ ਤੇ ਬਹੁਤ ਜਿਆਦਾ ਤੰਗ ਕਰਕੇ ਸਾਡੀ ਕੁੜੀ ਨੂੰ ਮਾਰ ਦਿੱਤਾ ਹੈ। ਕੁੜੀ ਦੇ ਪੇਕੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਅਸੀਂ 2016 ਵਿੱਚ ਆਪਣੀ ਕੁੜੀ ਦਾ ਵਿਆਹ ਕੀਤਾ ਸੀ।
ਉਹਨਾਂ ਦਾ ਕਹਿਣਾ ਹੈ ਕਿ ਸਾਰੇ ਰੀਤੀ ਰਿਵਾਜ ਹਿੰਦੂ ਧਰਮ ਵਿੱਚ ਪੂਰੇ ਕੀਤੇ ਸੀ। ਉਹਨਾਂ ਦਾ ਕਹਿਣਾ ਹੈ ਕਿ ਸਾਨੂੰ ਸਹੁਰਾ ਪਰਿਵਾਰ ਵੱਲੋਂ ਫੋਨ ਆਉਂਦਾ ਹੈ ਅਤੇ ਉਹ ਕਹਿੰਦੇ ਹਨ ਕਿ ਤੁਹਾਡੀ ਕੁੜੀ ਘਰੋਂ ਲਾਪਤਾ ਹੋ ਗਈ ਹੈ। ਸੁਹਰਾ ਪਰਿਵਾਰ ਵਾਲਿਆਂ ਦੇ ਪੇਕੇ
ਰਿਵਾਰ ਵਾਲਿਆਂ ਨੂੰ 19 ਅਪ੍ਰੈਲ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਸੀ। ਕੁੜੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਹੈ ਕਿ ਕੁੜੀ ਨੂੰ ਹਰ ਰੋਜ਼ ਦਹੇਜ ਲਈ ਤੰਗ ਕੀਤਾ ਜਾਂਦਾ ਸੀ। ਇਹਦਾ ਵੱਲੋਂ ਇਕ ਮੋਟਰ ਸਾਈਕਲ ਅਤੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਜਾਦੀ ਸੀ।
ਜਿਸ ਤੋਂ ਬਾਅਦ ਪੁਲਿਸ ਵਾਲਿਆਂ ਨੇ ਮੀਡੀਏ ਨੂੰ ਗ੍ਰਿਫਤਾਰ ਕਰ ਲਿਆ। ਪਰ ਬਾਅਦ ਵਿੱਚ ਇਕ ਪੁਲੀਸ ਵਾਲਿਆਂ ਨੂੰ ਪਤਾ ਲੱਗਿਆ ਕਿ ਇਹਨਾਂ ਦੀ ਕੁੜੀ ਤਾਂ ਆਪਣੇ ਆਸ਼ਿਕ ਨੂੰ ਮਿਲਣ ਜਲੰਧਰ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵਾਲਿਆਂ ਨੇ
ਉਸ ਕੁੜੀ ਨੂੰ ਜ਼ਿੰਦਾ ਫੜ ਲਿਆ ਅਤੇ ਕੁੜੀ ਦੇ ਪਤੀ ਨੂੰ ਛੱਡ ਦਿੱਤਾ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।