ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਵੱਲੋਂ ਕਾਨੂੰਨ ਬਣਾਇਆ ਗਿਆ ਹੈ,ਜਿਸ ਸਦਕਾ ਹੁਣ ਵੱਖ ਵੱਖ ਖੇਤਰਾਂ ਦੇ ਵਿੱਚ ਹੋਣ ਜਾ ਰਿਹਾ ਹੈ ਇਹ ਕੰਮ।ਤੁਹਾਨੂੰ ਦੱਸ ਦਈਏ ਕਿ ਸਰਕਾਰ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾਂਦੇ ਹਨ। ਹੁਣ ਪਸ਼ੂ ਪਾਲਣ ਵਾਲਿਆਂ ਦੇ ਲਈ ਹੋ ਗਿਆ ਵੱਡਾ ਐਲਾਨ।ਦੋਸਤੋ ਇਸ ਵੇਲੇ ਦੀ
ਖਬਰ ਸਾਹਮਣੇ ਆਈ ਹੈ ਕਿ ਹੁਣ ਪਾਲਤੂ ਪਸ਼ੂਆਂ ਦੇ ਵੀ ਆਧਾਰ ਕਾਰਡ ਬਣਾਏ ਜਾਣਗੇ ਜਿਸ ਨਾਲ ਕਿ ਉਨ੍ਹਾਂ ਦੀ ਟੈਗਿੰਗ ਕੀਤੀ ਜਾਵੇਗੀ।ਇਸ ਦਾ ਖੁਲਾਸਾ ਪਸ਼ੂ ਪਾਲਣ ਦੇ ਕਮਿਸ਼ਨਰ ਦੁਆਰਾ pdf ਦੇ ਰਾਹੀਂ ਕੀਤਾ ਗਿਆ ਹੈ।ਇਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਗਾਵਾਂ ਅਤੇ ਮੱਝਾਂ ਦੇ ਅਧਾਰ ਕਾਰਡ ਬਣਾਏ
ਜਾਣਗੇ, ਜਿਸ ਨਾਲ ਕੰਪਿਊਟਰ ਵਿੱਚ ਉਨ੍ਹਾਂ ਦੀ ਸਾਰੀ ਜਾਣਕਾਰੀ ਮੁਹਈਆ ਹੋਵੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।