ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਹਾਲ ਹੀ ਵਿਚ ਪਾਕਿਸਤਾਨ ਵਿਚ ਫਲੱਡ ਆ ਗਿਆ ਹੈ। ਜਿਸ ਕਾਰਨ ਪਾਕਿਸਤਾਨ ਵਿੱਚ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਅਤੇ ਉਥੋਂ ਦੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋਈ ਹੈ। ਉਥੋਂ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਦੁੱਖ ਝੱਲਣੇ ਪੈ ਰਹੇ ਹਨ ਅਤੇ ਉਨ੍ਹਾਂ ਦੇ
ਹਾਲਾਤ ਜਾਣਗੇ ਹੁਣ ਹਰ ਕੋਈ ਹੈਰਾਨ ਰਹਿ ਗਿਆ ਹੈ। ਉਹਨਾਂ ਦੇ ਹਾਲਾਤਾਂ ਬਾਰੇ ਜਾਣ ਕੇ ਤੁਹਾਡਾ ਵੀ ਦਿਲ ਦਹਿਲ ਜਾਏਗਾ। ਇਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਇਹ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਪਾਕਿਸਤਾਨੀ ਵਿਅਕਤੀ ਜਿਸ ਦਾ
ਕਹਿਣਾ ਹੈ ਕਿ ਪਾਕਿਸਤਾਨ ਵਿਚ ਫਲੱਡ ਆ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਘਰ ਟੁੱਟਦੇ ਹਨ ਅਤੇ ਕਈ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਉਹਨਾਂ ਨੇ ਦੱਸਿਆ ਹੈ ਕਿ ਉਹਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ ਅਤੇ ਉਹਨਾਂ ਕੋਲ ਹੁਣ ਖਾਣ ਲਈ ਵੀ ਕੁਝ
ਨਹੀਂ ਬਚਿਆ ਹੈ। ਉਹਨਾਂ ਨੂੰ ਇਕ-ਇਕ ਪਲ ਕੱਟਣਾ ਮੁਸ਼ਕਿਲ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਹੁਣ ਪਾਕਿਸਤਾਨ ਨੇ ਉਸ ਵਿਅਕਤੀ ਨੇ ਭਾਰਤ ਤੋਂ ਮਦਦ ਮੰਗੀ ਹੈ ਅਤੇ ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨੀਆਂ ਵੱਲੋਂ ਮਦਦ ਮੰਗਣ ਤੋਂ ਭਾਰਤ ਦੇ ਖਾਲਸਾ ਵਿਭਾਗ
ਵੱਲੋਂ ਪਹਿਲਾਂ ਹੀ ਉਥੇ ਉਹਨਾਂ ਦੀ ਮਦਦ ਕਰਨ ਲਈ ਪਹੁੰਚ ਗਏ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।