ਦੋਸਤੋ ਅੱਜ ਦੇ ਸਮੇਂ ਵਿੱਚ ਸ਼ੋਸ਼ਲ ਐਪਸ ਦੇ ਜ਼ਰੀਏ ਦੂਰ ਦੁਰਾਡੇ ਬੈਠੇ ਲੋਕ ਆਪਸ ਵਿੱਚ ਗੱਲ ਬਾਤ ਕਰ ਸਕਦੇ ਹਨ।ਸੋਸ਼ਲ ਐਪਸ ਦੇ ਜ਼ਰੀਏ ਬਹੁਤ ਸਾਰੇ ਲੋਕ ਪਿਆਰ ਸੰਬਧਾਂ ਵਿੱਚ ਦੀ ਸ਼ੁਰੂਆਤ ਕਰਦੇ ਹਨ।ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ,ਜਿਸ ਨੂੰ ਸੁਣ
ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਦਰਅਸਲ ਪਾਕਿਸਤਾਨੀ ਕੁੜੀ ਅਤੇ ਪੰਜਾਬੀ ਮੁੰਡੇ ਨੂੰ ਆਪਸ ਵਿੱਚ ਪਿਆਰ ਹੋ ਜਾਂਦਾ ਹੈ ਅਤੇ ਉਹ ਆਪਸ ਵਿੱਚ ਕਾਫ਼ੀ ਸਮੇਂ ਤੋਂ ਗੱਲਾਂ ਵੀ ਕਰਦੇ ਆ ਰਹੇ ਹਨ। ਹੁਣ ਲੜਕੀ ਪਾਕਿਸਤਾਨ ਤੋਂ ਆਪਣੇ ਪਰਿਵਾਰ ਸਮੇਤ ਪੰਜਾਬ
ਆਉਂਦੀ ਹੈ ਅਤੇ ਲੜਕੇ ਪਰਿਵਾਰ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਜਾਂਦਾ ਹੈ।ਦੋਵੇਂ ਪਰਿਵਾਰਾਂ ਦੀ ਸਹਿਮਤੀ ਦੇ ਨਾਲ ਉਨ੍ਹਾਂ ਦਾ ਵਿਆਹ ਕਰਵਾਇਆ ਜਾ ਰਿਹਾ ਹੈ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।