ਦੋਸਤੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਦੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਦੇ ਵਿੱਚ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਐਲਾਨ ਕੀਤੇ ਜਾ ਰਹੇ ਹਨ।ਅਸੀਂ ਸਭ ਜਾਣਦੇ ਹਾਂ ਕਿ ਅੱਜ ਗੁਰਪੁਰਬ ਦੇ ਸ਼ੁਭ ਦਿਹਾੜੇ ਤੇ ਕਿਸਾਨਾਂ ਦੀ ਜਿੱਤ ਹੋਈ ਹੈ ਅਤੇ ਪ੍ਰਧਾਨ ਮੰਤਰੀ
ਨਰਿੰਦਰ ਮੋਦੀ ਵੱਲੋਂ ਖੇਤੀ ਦੇ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।ਇਸਦੇ ਚਲਦੇ ਪੰਜਾਬ ਦੇ ਵਿੱਚ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਇਹਨਾਂ ਕਾਨੂੰਨਾਂ ਨੂੰ ਲਾਗੂ ਨਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।ਪ੍ਰੈਸ ਕਾਨਫਰੰਸ ਦੇ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਵਿੱਚ ਅਜਿਹਾ ਕਿਸੇ ਤਰ੍ਹਾਂ ਦਾ
ਵੀ ਕਾਨੂੰਨ ਲਾਗੂ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਰੱਦ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਨੂੰ ਐਨਾ ਜ਼ਿਆਦਾ ਲੰਬਾ ਖਿਚਣ ਦੀ ਕੋਈ ਵੀ ਲੋੜ ਨਹੀਂ ਸੀ।ਹੁਣ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਇਸ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣਾ ਚਾਹੀਦਾ ਹੈ।ਮੁੱਖ ਮੰਤਰੀ ਚਰਨਜੀਤ ਸਿੰਘ
ਚੰਨੀ ਦਾ ਕਹਿਣਾ ਹੈ ਕਿ ਇਸ ਸੰਘਰਸ਼ ਦੇ ਵਿੱਚ ਜਿਹਨਾ ਕਿਸਾਨਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ ਉਹਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।ਇਸ ਤਰ੍ਹਾਂ ਪੰਜਾਬ ਨੂੰ ਸੁਧਾਰਨ ਦੇ ਮਾਮਲੇ ਵਿੱਚ ਚਰਨਜੀਤ ਸਿੰਘ ਚੰਨੀ ਪਹਿਲ ਕਰ ਰਹੇ ਹਨ।ਉਹਨਾਂ ਕਿਹਾ ਕਿ ਪੰਜਾਬ ਅਤੇ ਪੰਜਾਬ ਦੀ ਪੁਲਿਸ ਆਪਣੀ
ਸੁਰੱਖਿਆ ਕਰਨ ਦੇ ਬਿਲਕੁਲ ਕਾਬਲ ਹੈ।ਇਸ ਤਰ੍ਹਾਂ ਦੋਸਤੋ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਹੁਣ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।